ਪ੍ਰਧਾਨ ਨਿਤਿਨ ਨਬੀਨ ਦੀ ਰੈਲੀ ’ਚ ਹਲਕਾ ਦਸੂਹਾ ਤੋਂ ਵੱਡੀ ਗਿਣਤੀ ’ਚ ਭਾਜਪਾ ਵਰਕਰ ਜਾਣਗੇ-ਸੁਸ਼ੀਲ ਪਿੰਕੀ
ਤਲਵਾੜਾ, 17 ਨਵੰਬਰ (ਮਹਿਤਾ)-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਵੀਨ ਅੱਜ 18 ਨਵੰਬਰ ਦਿਨ ਵੀਰਵਾਰ ਨੂੰ ਜਲੰਧਰ ਵਿਖੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਪ੍ਰਧਾਨ ਨਿਤਿਨ ਨਵੀਨ ਦੇ ਵਿਚਾਰ ਸੁਣਨ ਲਈ ਹਲਕਾ ਦਸੂਹਾ ਤੋਂ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਜਾਣਗੇ।
ਅਜੀਤ ਡੈਸਕ
18-11-2026