19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਹੋਮ ਫ਼ਾਰ ਹੋਮਲੈਸ ਸੰਸਥਾ ਵਲੋਂ 5 ਅਪਾਹਜ ਵਿਅਕਤੀਆਂ ਨੂੰ ਸਿਲਾਈ ਮਸ਼ੀਨਾਂ ਭੇਟ

ਹੁਸ਼ਿਆਰਪੁਰ, 18 ਨਵੰਬਰ (ਨਰਿੰਦਰ ਸਿੰਘ ਬੱਡਲਾ)-ਹੋਮ ਫ਼ਾਰ ਹੋਮਲੈੱਸ ਸੰਸਥਾ ਵਲੋਂ ਪਿੰਡ ਪਿੱਪਲਾਂਵਾਲਾ ਵਿਖੇ ਬਾਲਮੀਕਿ ਮੰਦਰ ’ਚ ਅਪਾਹਜ ਵਿਅਕਤੀਆਂ ਨੂੰ 5 ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਵਰਿੰਦਰ ਸਿੰਘ ਪਰਹਾਰ ਨੇ ਦੱਸਿਆ ਕਿ ਸਹਾਇਤਾ ਪ੍ਰਾਪਤ ਕਰਨ ਵਾਲਿਆਂ ’ਚ ਰਾਜ ਕੁਮਾਰੀ, ਰਾਜਵਿੰਦਰ ਕੌਰ, ਧੀਰਜ ਕੁਮਾਰ, ਬਲਵਿੰਦਰ ਕੌਰ ਅਤੇ ਹਰਕ੍ਰਿਸ਼ਨ ਕੌਰ ਹਨ।

ਅਜੀਤ ਡੈਸਕ 19-11-2026
ਹੁਸ਼ਿਆਰਪੁਰ, 18 ਨਵੰਬਰ (ਨਰਿੰਦਰ ਸਿੰਘ ਬੱਡਲਾ)-ਹੋਮ ਫ਼ਾਰ ਹੋਮਲੈੱਸ ਸੰਸਥਾ ਵਲੋਂ ਪਿੰਡ ਪਿੱਪਲਾਂਵਾਲਾ ਵਿਖੇ ਬਾਲਮੀਕਿ ਮੰਦਰ ’ਚ ਅਪਾਹਜ ਵਿਅਕਤੀਆਂ ਨੂੰ 5 ਸਿਲਾਈ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਵਰਿੰਦਰ ਸਿੰਘ ਪਰਹਾਰ ਨੇ ਦੱਸਿਆ ਕਿ ਸਹਾਇਤਾ ਪ੍ਰਾਪਤ ਕਰਨ ਵਾਲਿਆਂ ’ਚ ਰਾਜ ਕੁਮਾਰੀ, ਰਾਜਵਿੰਦਰ ਕੌਰ, ਧੀਰਜ ਕੁਮਾਰ, ਬਲਵਿੰਦਰ ਕੌਰ ਅਤੇ ਹਰਕ੍ਰਿਸ਼ਨ ਕੌਰ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਲਾਈ ਮਸ਼ੀਨਾਂ ਨਾਲ ਲੋੜਵੰਦ ਵਿਅਕਤੀ ਆਪਣਾ ਰੁਜ਼ਗਾਰ ਸ਼ੁਰੂ ਕਰ ਸਕਣਗੇ। ਇਸ ਮੌਕੇ ਬੀਬੀ ਹਰਪ੍ਰੀਤ ਕੌਰ ਨੇ ਸੰਸਥਾ ਦਾ ਧੰਨਵਾਦ ਕੀਤਾ। ਇਸ ਮੌਕੇ ਐਡ: ਵਿਸ਼ਾਲ ਅਟਵਾਲ, ਹਰਪ੍ਰੀਤ ਕੌਰ, ਰਵੀ ਅਟਵਾਲ, ਤਰਸੇਮ ਲਾਲ, ਬੱਗਾ ਸਿੰਘ, ਹੈਪੀ, ਸੁਭਾਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੌਮੀ ਏਕਤਾ ਦਿਵਸ ਮੌਕੇ ਮੀਟਿੰਗ ਅਗਲੀ ਖ਼ਬਰ ਛਾਪਾ ਰਾਮ ਸਿੰਘ ਵਾਸੀ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ’ਤੇ ਬੱਚੇ ਦੀ ਗਲਤ ਰਿਪੋਰਟ ਦੇਣ ਦੇ ਲਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।