19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਨੀਸ਼ ਸਿਸੋਦੀਆ ਨੰਗਲ ਬਿਹਾਲਾਂ ਵਿਖੇ ਕਰਵਾਏ ਸਨਮਾਨ ਸਮਾਗਮ ’ਚ ਹੋਏ ਸ਼ਾਮਿਲ

ਨੰਗਲ ਬਿਹਾਲਾਂ, 19 ਨਵੰਬਰ (ਵਿਨੋਦ ਮਹਾਜਨ)- ਅੱਜ ਨੰਗਲ ਬਿਹਾਲਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਬਣਨ ਤੇ ਸੰਗੀਤਾ ਕੁਮਾਰੀ ਪਤਨੀ ਤਜਿੰਦਰ ਰਾਣਾ ਜ਼ਿਲ੍ਹਾ ਪ੍ਰਧਾਨ ਸਨਾਤਨ ਸੇਵਾ ਸਮਿਤੀ ਦੇ ਹੱਕ ਵਿਚ ਇਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਮੁਕੇਰੀਆਂ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ, ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਿਧਾਇਕ ਦਸੂਹਾ ਅਤੇ ਹੋਰ ਬਹੁਤ ਸਾਰੇ ਨੇਤਾ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਹੋਏ।

ਅਜੀਤ ਡੈਸਕ 20-11-2026
ਨੰਗਲ ਬਿਹਾਲਾਂ, 19 ਨਵੰਬਰ (ਵਿਨੋਦ ਮਹਾਜਨ)- ਅੱਜ ਨੰਗਲ ਬਿਹਾਲਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਬਣਨ ਤੇ ਸੰਗੀਤਾ ਕੁਮਾਰੀ ਪਤਨੀ ਤਜਿੰਦਰ ਰਾਣਾ ਜ਼ਿਲ੍ਹਾ ਪ੍ਰਧਾਨ ਸਨਾਤਨ ਸੇਵਾ ਸਮਿਤੀ ਦੇ ਹੱਕ ਵਿਚ ਇਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਮੁਕੇਰੀਆਂ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ, ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਿਧਾਇਕ ਦਸੂਹਾ ਅਤੇ ਹੋਰ ਬਹੁਤ ਸਾਰੇ ਨੇਤਾ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਹੋਏ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਠਾਕੁਰ ਸੰਗੀਤਾ ਕੁਮਾਰੀ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸਾਰੇ ਨੇਤਾਵਾਂ ਤੇ ਵਰਕਰਾਂ ਨੂੰ ਇਲਾਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕੁੱਕੜਾਂ, ਗੜ੍ਹਸ਼ੰਕਰ, ਖ਼ਾਲਸਾ ਕਾਲਜ ਗੜ੍ਹਸ਼ੰਕਰ ਤੇ ਫੁੱਟਬਾਲ ਕਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।