ਸੰਤ ਬਾਬਾ ਸੁਤੇਹ ਪ੍ਰਕਾਸ਼ ਦੇ ਤਪ-ਅਸਥਾਨ ’ਤੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
ਚੌਲਾਂਗ, 19 ਨਵੰਬਰ (ਸੁਖਦੇਵ ਸਿੰਘ)-ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਪਿੰਡ ਖੁਣਖੁਣ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਮਨਾਇਆ ਗਿਆ। ਇਸ ਸਬੰਧੀ ਸੰਤ ਬਾਬਾ ਭੁਪਿੰਦਰ ਦਾਸ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਭਾਈ ਬਲਵੰਤ ਸਿੰਘ ਟਾਂਡੇ ਵਾਲੇ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਅਜੀਤ ਡੈਸਕ
20-11-2026