25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਕੂਲ ’ਚ ਚੋਰੀ

ਅੱਡਾ ਸਰਾਂ, 24 ਨਵੰਬਰ (ਮਸੀਤੀ)-ਬੱਸੀ ਜਲਾਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੋਰਾਂ ਨੇ ਸਕੂਲ ’ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਸਕੂਲ ਇੰਚਾਰਜ ਸਰਬਜੀਤ ਕੌਰ ਨੇ ਦੱਸਿਆ ਕਿ ਚੋਰਾਂ ਨੇ 2 ਸਿਲੰਡਰ ਅਤੇ ਮਿਡ-ਡੇ-ਮੀਲ ਦਾ ਰਾਸ਼ਨ ਚੋਰੀ ਕਰ ਲਿਆ।

ਅਜੀਤ ਡੈਸਕ 25-11-2026
ਅੱਡਾ ਸਰਾਂ, 24 ਨਵੰਬਰ (ਮਸੀਤੀ)-ਬੱਸੀ ਜਲਾਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੋਰਾਂ ਨੇ ਸਕੂਲ ’ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਸਕੂਲ ਇੰਚਾਰਜ ਸਰਬਜੀਤ ਕੌਰ ਨੇ ਦੱਸਿਆ ਕਿ ਚੋਰਾਂ ਨੇ 2 ਸਿਲੰਡਰ ਅਤੇ ਮਿਡ-ਡੇ-ਮੀਲ ਦਾ ਰਾਸ਼ਨ ਚੋਰੀ ਕਰ ਲਿਆ। ਇਸ ਸਬੰਧੀ ਪੁਲਿਸ ਚੌਕੀ ਅੱਡਾ ਸਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਖੇਤਾਂ ’ਚ ਮਿਲਿਆ 15 ਦਿਨ ਤੋਂ ਲਾਪਤਾ ਵਿਅਕਤੀ ਦਾ ਕੰਕਾਲ ਅਗਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੀ ਖ਼ੁਸ਼ੀ ’ਚ ਲੱਡੂ ਵੰਡ ਕੇ ਮਨਾਈ ਖ਼ੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।