ਪਿੰਡ ਕੰਧਾਲਾ ਜੱਟਾ ਵਿਖੇ ਨਗਰ ਕੀਰਤਨ ਸਜਾਇਆ
ਅੱਡਾ ਸਰਾਂ, 24 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵੇਂ ਪ੍ਰਕਾਸ਼ ਪੁਰਬ ਪਿੰਡ ਕੰਧਾਲਾ ਜੱਟਾਂ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਚੜ੍ਹਦੀ ਪੱਤੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਅਖੰਡ ਪਾਠ ਭੋਗ ਪਾਉਣ ਉਪਰੰਤ ਕਾਕਾ ਮਨਰਾਜ ਸਿੰਘ ਧਾਲੀਵਾਲ ਤੇ ਕਾਕਾ ਸਹਿਜਪਾਲ ਸਿੰਘ ਧਾਲੀਵਾਲ ਦਾ ਕੀਰਤਨੀ ਜਥਾ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ।
ਪਿੰਡ ਕੰਧਾਲਾ ਜੱਟਾਂ ਵਿਚ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ।
25-11-2026