25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ ਹੋ ਗਈ। ਪਿੰਡ ਟੋਹਲੀਆਂ ਦੇ ਵਾਸੀ ਲਵਜੋਤ ਸਿੰਘ ਨੇ ਚੱਬੇਵਾਲ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਿਤਾ ਹਰਜਿੰਦਰ ਸਿੰਘ ਘਰ ਤੋਂ ਸਮਾਨ ਲੈਣ ਲਈ ਮੋਟਰਸਾਈਕਲ ’ਤੇ ਬਾਜ਼ਾਰ ਗਏ ਸਨ।

ਅਜੀਤ ਡੈਸਕ 26-11-2026
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ ਹੋ ਗਈ। ਪਿੰਡ ਟੋਹਲੀਆਂ ਦੇ ਵਾਸੀ ਲਵਜੋਤ ਸਿੰਘ ਨੇ ਚੱਬੇਵਾਲ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਿਤਾ ਹਰਜਿੰਦਰ ਸਿੰਘ ਘਰ ਤੋਂ ਸਮਾਨ ਲੈਣ ਲਈ ਮੋਟਰਸਾਈਕਲ ’ਤੇ ਬਾਜ਼ਾਰ ਗਏ ਸਨ। ਇਸ ਦੌਰਾਨ ਰਸਤੇ ’ਚ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸਦੇ ਚੱਲਦਿਆਂ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦਾ ਵਰਿੰਦਰ ਲਗਵਾਲ ਵਲੋਂ ਸਵਾਗਤ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਤੋਰੇਗਾ-ਅਵਤਾਰ ਸਿੰਘ ਕਲੇਰ, ਐਡਵੋਕੇਟ ਅਮਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।