ਪ੍ਰਕਾਸ਼ ਪੁਰਬ ਮੌਕੇ ਪਿੰਡ ਪੰਡੋਰੀ ਵਿਖੇ ਨਗਰ ਕੀਰਤਨ ਸਜਾਇਆ
ਅੱਡਾ ਸਰਾਂ, 25 ਨਵੰਬਰ (ਮਸੀਤੀ)-ਪਿੰਡ ਪੰਡੋਰੀ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ਾਲਸਾਈ ਸ਼ਾਨੋ ਸ਼ੌਕਤ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸਰਬੱਤ ਤੇ ਭਲੇ ਦੀ ਅਰਦਾਸ ਉਪਰੰਤ ਸ਼ੁਰੂ ਹੋਏ ਨਗਰ ਕੀਰਤਨ ਦਾ ਵੱਖ-ਵੱਖ ਸਥਾਨਾਂ ਤੇ ਫੁੱਲਾਂ ਦੀ ਵਰਖਾ ਦੇ ਨਾਲ ਸਵਾਗਤ ਕੀਤਾ ਗਿਆ।
ਅਜੀਤ ਡੈਸਕ
26-11-2026