26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਧਾਇਕ ਡਾ. ਸੁੱਖੀ ਵਲੋਂ ਬਹੂਆਂ ’ਚ ਮੀਟਿੰਗ

ਬਹਿਰਾਮ, 25 ਨਵੰਬਰ (ਨਛੱਤਰ ਸਿੰਘ ਬਹਿਰਾਮ)-ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਬਹੂਆ ਵਿਖੇ ਆਮ ਆਦਮੀ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਪਾਰਟੀ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕਈ ਲੋਕ ਐਂਵੇ ਝੂਠੀਆਂ ਅਫਵਾਵਾਂ ਫੈਲਾ ਰਹੇ ਹਨ ਉਨ੍ਹਾ ਤੋਂ ਸੁਚੇਤ ਹੋਣ ਦੀ ਲੋੜ ਹੈ।

ਅਜੀਤ ਡੈਸਕ 26-11-2026
ਬਹਿਰਾਮ, 25 ਨਵੰਬਰ (ਨਛੱਤਰ ਸਿੰਘ ਬਹਿਰਾਮ)-ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਬਹੂਆ ਵਿਖੇ ਆਮ ਆਦਮੀ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਪਾਰਟੀ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕਈ ਲੋਕ ਐਂਵੇ ਝੂਠੀਆਂ ਅਫਵਾਵਾਂ ਫੈਲਾ ਰਹੇ ਹਨ ਉਨ੍ਹਾ ਤੋਂ ਸੁਚੇਤ ਹੋਣ ਦੀ ਲੋੜ ਹੈ। ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੋਹਣ ਲਾਲ ਢੰਡਾ, ਸਾਬਕਾ ਸਰਪੰਚ ਗੁਰਦਿਆਲ ਸਿੰਘ, ਅਮਰਜੀਤ ਸਿੰਘ ਪੰਚ, ਪਰਵਿੰਦਰ ਸਿੰਘ ਕੋਕੀ, ਜਸਵੰਤ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਲਵਦੀਪ ਸਿੰਘ, ਗੁਰਦੇਵ ਸਿੰਘ, ਬੀਰਬਲ, ਸਿੰਦਰਪਾਲ, ਸਾਬਕਾ ਪੰਚ ਮੱਖਣ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ, ਬਲਵੀਰ ਸਿੰਘ, ਕੇਵਲ ਕ੍ਰਿਸ਼ਨ, ਸੇਵਾ ਰਾਮ, ਸਟੀਫਨ ਬੁਰਜ ਕੰਧਾਰੀ, ਬਿੱਟਾ ਸੰਧੂ, ਬਲਿਹਾਰ ਪੰਚ, ਗੁਰਦੀਪ ਸਿੰਘ, ਕਸ਼ਮੀਰ ਸਿੰਘ, ਗੁਰਦੀਪ ਸਿੰਘ, ਮਨੀ, ਗੁਰਪ੍ਰੀਤ ਗੋਪੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੀਆਂ ਧੀਆਂ ਦੀ ਸੁਰੱਖਿਆ ਲਈ ਸਰਕਾਰ ਠੋਸ ਕਦਮ ਚੁੱਕੇ-ਤੇਜੀ ਮਾਂਗਟ ਰੈਲਮਾਜਰਾ ਅਗਲੀ ਖ਼ਬਰ ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਬੰਗਾ ’ਚ ਜਸ਼ਨ ਦਾ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।