26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪ੍ਰੋ: ਸੀਕਰੀ ਤੇ ਹੋਰਨਾਂ ਵਲੋਂ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ

ਹਰਿਆਣਾ, 26 ਨਵੰਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਐਲਾਨ ਪੰਜਾਬ ਦੇ ਭਵਿੱਖ, ਅਮਨ ਅਤੇ ਖ਼ੁਸ਼ਹਾਲੀ ਲਈ ਇਕ ਇਤਿਹਾਸਕ ਕਦਮ ਹੈ। ਇਹ ਪ੍ਰਗਟਾਵਾ ਸ਼ਾਮ ਚੁਰਾਸੀ ਹਲਕੇ ਇੰਚਾਰਜ ਤੇ ਸੀਨੀਅਰ ਅਕਾਲੀ ਆਗੂ ਪ੍ਰੋ : ਸੰਦੀਪ ਸਿੰਘ ਸੀਕਰੀ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 27-11-2026
ਹਰਿਆਣਾ, 26 ਨਵੰਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਐਲਾਨ ਪੰਜਾਬ ਦੇ ਭਵਿੱਖ, ਅਮਨ ਅਤੇ ਖ਼ੁਸ਼ਹਾਲੀ ਲਈ ਇਕ ਇਤਿਹਾਸਕ ਕਦਮ ਹੈ। ਇਹ ਪ੍ਰਗਟਾਵਾ ਸ਼ਾਮ ਚੁਰਾਸੀ ਹਲਕੇ ਇੰਚਾਰਜ ਤੇ ਸੀਨੀਅਰ ਅਕਾਲੀ ਆਗੂ ਪ੍ਰੋ : ਸੰਦੀਪ ਸਿੰਘ ਸੀਕਰੀ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾ ਇਕੱਠੇ ਲੜਨ ਨਾਲ ਦੂਸਰੀਆਂ ਪਾਰਟੀਆਂ ਦੀ ਨੀਂਦ ਹਰਾਮ ਹੋ ਜਾਵੇਗੀ। ਇਸ ਮੌਕੇ ਜਥੇ: ਹਰਦੇਵ ਸਿੰਘ ਕੋਠੇ ਜੱਟਾਂ, ਪਰਮਿੰਦਰ ਸਿੰਘ ਪਨੂੰ, ਪਰਮਜੀਤ ਸਿੰਘ ਪੰਮੀ, ਗੁਰਜੀਤ ਸਿੰਘ ਨੀਲਾ ਨਲੋਆ, ਜਸਪਾਲ ਸਿੰਘ ਚੱਕ ਗੁੱਜਰਾਂ, ਵਰਿੰਦਰ ਸਿੰਘ ਗਿੱਲ, ਚਰਨਜੀਤ ਸਿੰਘ ਰੂਬੀ, ਸਤਪਾਲ ਸਿੰਘ ਭੁਲਾਣਾ, ਸੁਖਵਿੰਦਰ ਸਿੰਘ ਰਿਆੜ, ਪ੍ਰਿੰ: ਰਜਿੰਦਰ ਸਿੰਘ, ਮੁਕੇਸ਼ ਕੁਮਾਰ ਹਰਿਆਣਾ, ਸੂਬੇ: ਗੁਰਭਜਨ ਸਿੰਘ, ਅਜੇ ਚੋਪੜਾ, ਅਮਰਜੀਤ ਸਿੰਘ ਨੀਲਾ ਨਲੋਆ, ਪਰਮਜੀਤ ਸਿੰਘ ਬੈਂਸ, ਅਮਰਜੀਤ ਸਿੰਘ ਕੰਗ, ਜਸਪਾਲ ਸਿੰਘ ਲੱਕੀ, ਅਮਰੀਕ ਸਿੰਘ ਭਾਗੋਵਾਲ, ਹਰਮਿੰਦਰ ਸਿੰਘ ਕੰਗ, ਸਤਪਾਲ ਸਿੰਘ ਰਾਊਵਾਲ ਨੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਹਿਮਾਚਲ ਦੀ ਤਰਫ਼ੋਂ ਆਉਂਦੇ ਕਰੈਸ਼ਰਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਪ੍ਰਸ਼ਾਸਨ ਨੇ ਮੁਕੇਰੀਆਂ ਹਾਈਡਲ ’ਤੇ ਲੱਗੇ ਬੈਰੀਕੇਡ ਹਟਾਏ... ਅਗਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।