ਸੰਵਿਧਾਨ ਦਿਵਸ ਮਨਾਉਂਦੇ ਹੋਏ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੇ ਵਿਦਿਆਰਥੀ ਅਤੇ ਅਧਿਆਪਕ। ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਮਨਾਇਆ ਸੰਵਿਧਾਨ ਦਿਵਸ
ਅੱਡਾ ਸਰਾਂ, 26 ਨਵੰਬਰ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ, ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਮੁੱਚੇ ਸਕੂਲ ਪਰਿਵਾਰ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਭਾਰਤੀ ਸੰਵਿਧਾਨ ਦੇ ਮੁੱਲਾਂ ਅਤੇ ਆਦਰਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ।
ਅਜੀਤ ਡੈਸਕ
27-11-2026