28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਤਨਾਮ ਸਿੰਘ ਖੁਣ ਖੁਣ ਕਲਾ ਦੀ ਮਾਤਾ ਪ੍ਰੇਮ ਕੌਰ ਨੂੰ ਸ਼ਰਧਾਂਜਲੀਆਂ ਭੇਟ

ਦਸੂਹਾ, 27 ਨਵੰਬਰ (ਭੁੱਲਰ)-ਅਕਾਲ ਸਹਾਇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਖੁਣਖੁਣ ਕਲਾ ਦੀ ਮਾਤਾ ਪ੍ਰੇਮ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਿੰਘ ਸਭਾ ਪਿੰਡ ਖੁਣਖੁਣ ਕਲਾਂ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 28-11-2026
ਦਸੂਹਾ, 27 ਨਵੰਬਰ (ਭੁੱਲਰ)-ਅਕਾਲ ਸਹਾਇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਖੁਣਖੁਣ ਕਲਾ ਦੀ ਮਾਤਾ ਪ੍ਰੇਮ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਿੰਘ ਸਭਾ ਪਿੰਡ ਖੁਣਖੁਣ ਕਲਾਂ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਦੀਪ ਸਿੰਘ ਦਸੂਹਾ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਵੈਰਾਗਮਈ ਕੀਰਤਨ ਸਰਵਣ ਕਰਵਾਏ ਗਏ। ਇਸ ਮੌਕੇ ਜਗਜੀਤ ਸਿੰਘ ਚੇਅਰਮੈਨ ਅਕਾਲ ਸਹਾਇ ਵੈੱਲਫੇਅਰ ਸੁਸਾਇਟੀ, ਸਾਬਕਾ ਸਰਪੰਚ ਨਿਰਮਲ ਸਿੰਘ ਲੱਕੀ, ਪਰਮਜੀਤ ਸਿੰਘ ਆਦਿ ਬੁਲਾਰਿਆਂ ਵਲੋਂ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ । ਇਸ ਮੌਕੇ ਉੱਘੇ ਸਮਾਜ ਸੇਵਕ ਰਵਿੰਦਰ ਪਾਲ ਸਿੰਘ ਗੋਰਾ ਟਾਂਡਾ, ਸੁਰਿੰਦਰ ਸਿੰਘ ਪੱਪੂ ਖੁਣ ਖੁਣ ਕਲਾਂ, ਥਾਣੇਦਾਰ ਮਨਜੀਤ ਸਿੰਘ, ਰਜਿੰਦਰ ਸਿੰਘ, ਜੇ.ਈ. ਗੁਰਦੀਪ ਸਿੰਘ ਦਸੂਹਾ, ਪਰਮਜੀਤ ਸਿੰਘ, ਰਿੱਕੀ ਸੈਣੀ, ਸਾਬਕਾ ਪ੍ਰਿੰਸੀਪਲ ਇੰਦਰਜੀਤ ਸਿੰਘ, ਜੋਗਿੰਦਰ ਸਿੰਘ ਗਿਲਜੀਆਂ, ਐਡਵੋਕੇਟ ਪਰਮਿੰਦਰ ਸਿੰਘ, ਜਰਨੈਲ ਸਿੰਘ ਮੁਕੇਰੀਆਂ, ਰਜਿੰਦਰ ਸਿੰਘ, ਐਸ.ਡੀ.ਓ ਗੁਰਮੇਲ ਸਿੰਘ, ਐਸ.ਡੀ.ਓ ਜਸਬੀਰ ਸਿੰਘ ਖੁੱਡਾ, ਸਾਬਕਾ ਸਰਪੰਚ ਨਿਰਮਲ ਸਿੰਘ ਲੱਖੀ, ਮਹਿੰਦਰ ਸਿੰਘ ਆੜਤੀ, ਜਸਬੀਰ ਸਿੰਘ ਦਸੂਹਾ ਆੜ੍ਹਤੀ, ਜੇ.ਈ ਅਸ਼ੋਕ ਕੁਮਾਰ ਟਾਂਡਾ, ਨਰਿੰਦਰ ਕੁਮਾਰ ਟੱਪੂ, ਡਾਕਟਰ ਬਲਵਿੰਦਰ ਕੌਰ, ਸਰਬਜੀਤ ਕੌਰ ਤੂਰਾਂ, ਹੈੱਡ ਟੀਚਰ ਸੁਰਿੰਦਰ ਕੌਰ, ਡਾਕਟਰ ਸਤਵਿੰਦਰ ਕੌਰ, ਨਵਪ੍ਰੀਤ ਕੌਰ, ਚਰਨਜੀਤ ਕੌਰ, ਕਿਰਨਦੀਪ ਕੌਰ, ਕੋਮਲਪ੍ਰੀਤ ਕੌਰ, ਹਰਵਿੰਦਰ ਕੌਰ, ਰਾਜਵੀਰ ਕੌਰ, ਰਾਜ ਕੁਮਾਰ ਫਗਵਾੜਾ ਗ੍ਰਿਡ ਇਮਪਲਾਈਜ਼ ਯੂਨੀਅਨ ਆਗੂ, ਹੈੱਡ ਟੀਚਰ ਵਿਜੇ ਕੁਮਾਰ ਭਾਟੀਆ, ਅਸ਼ੋਕ ਕੁਮਾਰ, ਸਰਪੰਚ ਜਸਵਿੰਦਰ ਕੌਰ, ਮੁਲਾਜ਼ਮ ਆਗੂ ਮਾਸਟਰ ਪੰਜਾਬ ਸਿੰਘ ਲੜੋਆ, ਗੁਰਕੀਤ ਸਿੰਘ ਦਸੂਹਾ, ਮਹਿੰਦਰ ਸਿੰਘ ਦਸੂਹਾ, ਰਮਨਦੀਪ ਸਿੰਘ, ਅਵਤਾਰ ਸਿੰਘ ਖਾਨਪੁਰ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ, ਰਣਜੀਤ ਕੌਰ, ਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦਾ ਆਭਾਸ ਸ਼ਾਕਰ ਵਲੋਂ ਸਵਾਗਤ ਅਗਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ-ਰਸੂਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।