28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਿੰਡ ਚੱਕ ਗੁੱਜਰਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਹਰਿਆਣਾ, 28 ਨਵੰਬਰ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੱਕ ਗੁੱਜਰਾਂ ਵਿਖੇ ਗਿੱਲ ਪਰਿਵਾਰ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਜਸਵੰਤ ਸਿੰਘ ਭੀਖੋਵਾਲ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜਸਪਾਲ ਸਿੰਘ ਚੱਕ ਗੁੱਜਰਾਂ, ਹਰਜੀਤ ਸਿੰਘ ਨੰਗਲ, ਉਂਕਾਰ ਸਿੰਘ ਧਾਮੀ, ਸੁੱਚਾ ਸਿੰਘ ਨਿਹੰਗ ਸਿੰਘ, ਸੁਖਪਾਲ ਸਿੰਘ ਦਿਉਲ, ਸਰਪੰਚ ਗੁਰਮੇਲ ਸਿੰਘ, ਹੈਰੀ ਮਾਂਗਟ ਤੱਖਣੀ, ਬਿੱਕਰ ਸਿੰਘ ਗਿੱਲ, ਗੁਰਨਾਮ ਸਿੰਘ, ਸੁਖਦੇਵ ਸਿੰਘ, ਸਤਵਿੰਦਰ ਸਿੰਘ, ਬਲਦੇਵ ਸਿੰਘ, ਗੁਰਮੇਜ ਸਿੰਘ, ਨੰਬਰਦਾਰ ਸੁਰਜੀਤ ਸਿੰਘ ਧੰਨੋਵਾਲ, ਹਰਵਿੰਦਰ ਸਿੰਘ ਲਾਡੀ ਗਿੱਲ, ਸੰਤੋਖ ਸਿੰਘ , ਰਾਜ ਕੁਮਾਰ, ਜੋਗਿੰਦਰ ਸਿੰਘ ਚੱਕ ਗੁੱਜਰਾਂ, ਗੁਰਨਾਮ ਸਿੰਘ ਚੱਕ ਗੁੱਜਰਾਂ , ਗੁਰਦੀਪ ਸਿੰਘ, ਨੰਬਰਦਾਰ ਗੁਰਬਖ਼ਸ਼ ਤੇ ਹੋਰ ਹਾਜ਼ਰ ਸਨ।

ਅਜੀਤ ਡੈਸਕ 29-11-2026

ਪਿਛਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ’ਤੇ ਹਲਕਾ ਸ਼ਾਮਚੁਰਾਸੀ ’ਚ ਖ਼ੁਸ਼ੀ ਦੀ ਲਹਿਰ-ਅਕਾਲੀ ਆਗੂ ਅਗਲੀ ਖ਼ਬਰ ਅਕਾਲੀ-ਭਾਜਪਾ ਦੇ ਮੌਕਾਪ੍ਰਸਤ ਗੱਠਜੋੜ ਨੂੰ ਪੰਜਾਬ ਦੀ ਜਨਤਾ ਸਵੀਕਾਰ ਨਹੀਂ ਕਰੇਗੀ : ਐਡ. ਜੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।