ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਘੁਡਾਣੀ ਕਲਾਂ ਤੋਂ ਕਿਸਾਨਾਂ ਦਾ ਕਾਫਲਾ ਜਿਲ੍ਹਾ ਹੈੱਡਕੁਆਰਟਰ ’ਤੇ ਪੱਕੇ ਚੱਲ ਰਹੇ ਮੋਰਚੇ ’ਚ ਪਹੁੰਚਿਆ
ਰਾੜਾ ਸਾਹਿਬ, 1 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਲੁਧਿਆਣਾ ਵਿਖੇ ਵਿਖੇ ਤਿੰਨ ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਦੇ ਵਿਚ ਪਿੰਡ ਘੁਡਾਣੀ ਕਲਾਂ ਤੋਂ ਵੱਡਾ ਕਾਫਲਾ ਧਰਨੇ ’ਚ ਪਹੁੰਚਿਆ। ਇਸ ਸਮੇਂ ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ’ਤੇ ਭਾਰਤ ਅਮਰੀਕਾ ਸਮਝੌਤਾ ਰੱਦ ਕਰਵਾਉਣ ਲਈ, ਆਬਾਦਕਾਰਾਂ ਨੂੰ ਜਮੀਨ ਦੀ ਮਾਲਕੀ ਹੱਕ ਦਬਾਉਣ ਦੇ ਲਈ, ਕਿਸਾਨਾਂ ਮਜ਼ਦੂਰਾਂ ਦੇ ਕਰਜੇ ਖਤਮ ਕਰਾਉਣ ਦੇ ਲਈ, ਨਵਾਂ ਸੋਧਿਆ ਹੋਇਆ ਲੈਂਡ ਪੁਲਿੰਗ ਰੱਦ ਕਰਵਾਉਣ ਲਈ, ਕਿਸਾਨਾਂ ਮਜ਼ਦੂਰਾਂ ਤੇ ਪਾਏ ਕੇਸ ਵਾਪਸ ਕਰਾਉਣ ਲਈ ਪਰਾਲੀ ਤੇ ਪਾਏ ਕੇਸ ਰੱਦ ਕਰਵਾਉਣ, ਬਿਜਲੀ ਬਿੱਲ, ਬੀਜ ਬਿੱਲ ਰੱਦ ਕਰਵਾਉਣ ਲਈ, ਕਾਰਪੋਰੇਟਾਂ ਤੇ ਟੈਕਸ ਲਾਉਣ ਬਾਰੇ ਤੇ ਨਿਤ ਵਧ ਰਹੇ ਡੀਜਲ ਪੈਟਰੋਲ ਦੀਆਂ ਕੀਮਤਾਂ ਨੱਥ ਪਾਉਣ ਬਾਰੇ, ਡੀ.
ਅਜੀਤ ਡੈਸਕ
02-09-2026