ਸਰਕਾਰ ਅੜੀਅਲ ਰਵੱਈਆ ਛੱਡ ਕੇ ਮੁਲਾਜ਼ਮਾਂ ਦੀ ਹੱਕੀ ਮੰਗ ਪ੍ਰਵਾਨ ਕਰੇ-ਕਾ: ਸੇਖੋਂ ਸੀ.ਪੀ.ਆਈ.ਐੱਮ. ਵਲੋਂ 8 ਸਤੰਬਰ ਨੂੰ ਮੁਲਾਜ਼ਮਾਂ ਦੀ ਮਹਾਂ ਹੜਤਾਲ ਦਾ ਡਟਵਾ ਸਮਰਥਨ
ਮੁੱਲਾਂਪੁਰ-ਦਾਖਾ, 2 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਆਪਣਾ ਅੜ੍ਹੀਅਲ ਰਵੱਈਆ ਛੱਡ ਕੇ ਮੁਲਾਜ਼ਮਾਂ ਦੀ ਹੱਕੀ ਮੰਗ ਨੂੰ ਤੁਰੰਤ ਪ੍ਰਵਾਨ ਕਰਕੇ ਉਨ੍ਹਾਂ ਨੂੰ ਰਾਹਤ ਦੇਵੇ, ਇਹ ਪ੍ਰਗਟਾਵਾ ਸੀ. ਪੀ.
ਕਾਮਰੇਡ ਸੁਖਵਿੰਦਰ ਸਿੰਘ ਸੇਖੋਂ
03-09-2026