ਸਾਬਕਾ ਵਿਧਾਇਕ ਲੱਖਾ ਪਾਇਲ ਨੇ ਪਿੰਡ ਬੇਰਕਲਾਂ ਤੋਂ ਪੰਨਾ ਪ੍ਰਮੁੱਖ ਲਗਾਉਣ ਦੀ ਕੀਤੀ ਸ਼ੁਰੂਆਤ
ਮਲੌਦ, 4 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਦੀ ਅਗਵਾਈ ਹੇਠ ਪਿੰਡ ਬੇਰਕਲਾਂ ਵਿਖੇ ਮੀਟਿੰਗ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸ਼ਿਰਕਤ ਕੀਤੀ।
ਅਜੀਤ ਡੈਸਕ
05-09-2026