ਮੋਹਨਜੀਤ ਸਿੰਘ ਸ਼ੇਰੋਂ ’ਤੇ ਵਹਿਸ਼ੀ ਜਬਰ ਦਾ ਦਸਮੇਸ਼ ਯੂਨੀਅਨ ਵਲੋਂ ਗੰਭੀਰ ਨੋਟਿਸ ਪੁਲਿਸੀਆ ਜ਼ੁਲਮ ਵਿਰੁੱਧ ਘੋਲ ਦਾ ਸੱਦਾ
ਗੁਰੂਸਰ ਸੁਧਾਰ, 6 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਦਿਖਾ ਕੇ ਹੱਕੀ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ‘ਤੇ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਢਾਹੁਣ ਵਾਲੇ ਡੀ. ਐੱਸ.
ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ
07-09-2026