ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ-ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੀਪ ਸਿੰਘ
ਜਗਰਾਉਂ, 7 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.
ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੀਪ ਸਿੰਘ
08-09-2026