15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਡਾ. ਰਮੇਸ਼ ਜੈਨ ਵਿਦੇਸ਼ ਤੋਂ ਪੰਜਾਬ ਪਰਤੇ

ਰਾਏਕੋਟ, 14 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੇ ਮਸ਼ਹੂਰ ਡਾਕਟਰ ਤੇ ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਇੰਸਟੀਟਿਊਟ ਰਾਏਕੋਟ ਦੇ ਮੈਨੇਜਿੰਗ ਡਾਇਰੈਕਟਰ ਡਾ. ਰਮੇਸ਼ ਜੈਨ ਆਪਣਾ ਵਿਦੇਸ਼ ਦੌਰਾ ਸਫ਼ਲਤਾਪੂਰਵਕ ਮੁਕੰਮਲ ਕਰਨ ਉਪਰੰਤ ਵਾਪਸ ਪੰਜਾਬ ਪਰ ਤ ਆਏ ਹਨ।

ਡਾ. ਰਮੇਸ਼ ਜੈਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ।ਤ ਸਵੀਰ: ਬਲਵਿੰਦਰ ਸਿੰਘ ਲਿੱਤਰ 15-09-2026
ਰਾਏਕੋਟ, 14 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੇ ਮਸ਼ਹੂਰ ਡਾਕਟਰ ਤੇ ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਇੰਸਟੀਟਿਊਟ ਰਾਏਕੋਟ ਦੇ ਮੈਨੇਜਿੰਗ ਡਾਇਰੈਕਟਰ ਡਾ. ਰਮੇਸ਼ ਜੈਨ ਆਪਣਾ ਵਿਦੇਸ਼ ਦੌਰਾ ਸਫ਼ਲਤਾਪੂਰਵਕ ਮੁਕੰਮਲ ਕਰਨ ਉਪਰੰਤ ਵਾਪਸ ਪੰਜਾਬ ਪਰ ਤ ਆਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਮੇਸ਼ ਜੈਨ ਨੇ ਦੱਸਿਆ ਕਿ ਵਿਦੇਸ਼ ਚਲੇ ਜਾਣ ਕਾਰਨ ਮਰੀਜ਼ਾਂ ਨੂੰ ਅਲਟਰਾਸਾਊਂਡ ਸੇਵਾਵਾਂ ਦੇਣ ਵਿਚ ਕੁਝ ਰੁਕਾਵਟ ਆਈ ਸੀ, ਪਰ ਹੁਣ ਉਨ੍ਹਾਂ ਦੇ ਵਿਦੇਸ਼ ਯਾਤਰਾ ਤੋਂ ਬਾਅਦ ਪੰਜਾਬ ਪਰਤਦਿਆਂ ਹੀ ਇਹ ਸਾਰੀਆਂ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਦੀ ਪਿੰਡ ਸੁਧਾਰ ਇਕਾਈ ਦਾ ਗਠਨ ਅਗਲੀ ਖ਼ਬਰ ਸ: ਸ਼ਾਮ ਸਿੰਘ ਬਾਠ ਮੈਮੋਰੀਅਲ ਸ. ਸ. ਸ. ਸਕੂਲ ਨੂਰਪੁਰਾ ਵਿਖੇ ਕਮਲਜੀਤ ਕੌਰ ਨੇ ਬਤੌਰ ਮੁੱਖ ਅਧਿਆਪਕਾ ਵਜੋਂ ਚਾਰਜ ਸੰਭਾਲਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।