22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਜਗਰਾਉਂ ਵਿਖੇ ਵਿਸ਼ਵ ਪੰਜਾਬੀ ਦਿਵਸ ਕੱਲ੍ਹ

ਜਗਰਾਉਂ, 21 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਅੰਦਰ ਵੱਸਦੇ ਹਰ ਪੰਜਾਬੀ ਨੂੰ ਪੰਜਾਬੀ ਜ਼ੁਬਾਨ ਨਾਲ ਜੋੜਨ ਲਈ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾ ਰਿਹਾ ਹੈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 23 ਸਤੰਬਰ ਸ਼ਾਮ 05 ਤੋਂ ਸ਼ਾਮ 07 ਵਜੇ ਤੱਕ ਰਾਣੀ ਝਾਂਸੀ ਚੌਕ ਜਗਰਾਉਂ ਵਿਖੇ ਇਕੱਤਰਤਾ ਰੱਖੀ ਗਈ ਹੈ।

ਅਜੀਤ ਡੈਸਕ 22-09-2026
ਜਗਰਾਉਂ, 21 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਅੰਦਰ ਵੱਸਦੇ ਹਰ ਪੰਜਾਬੀ ਨੂੰ ਪੰਜਾਬੀ ਜ਼ੁਬਾਨ ਨਾਲ ਜੋੜਨ ਲਈ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾ ਰਿਹਾ ਹੈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 23 ਸਤੰਬਰ ਸ਼ਾਮ 05 ਤੋਂ ਸ਼ਾਮ 07 ਵਜੇ ਤੱਕ ਰਾਣੀ ਝਾਂਸੀ ਚੌਕ ਜਗਰਾਉਂ ਵਿਖੇ ਇਕੱਤਰਤਾ ਰੱਖੀ ਗਈ ਹੈ। ਇਸ ਮੌਕੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਆਪਣੇ ਘਰਾਂ ਵਿਚ ਪੰਜਾਬੀ ਬੋਲਣ ਅਤੇ ਆਪਣੇ ਬੱਚਿਆਂ ਨੂੰ ਪੰਜਾਬੀ ਸਿਖਾਉਂਣ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਬੋਲੀ ਹੈ ਅਤੇ ਇਸ ’ਤੇ ਅਸੀਂ ਮਾਣ ਕਰਦੇ ਹਾਂ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਕਲੇਰ ਵਲੋਂ ਮੇਲਾ ਛਪਾਰ ਕਾਨਫਰੰਸ ਨੂੰ ਲੈ ਕੇ ਕਾਕੜ (ਤਿਹਾੜਾ) ਵਿਖੇ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਜੋਗਿੰਦਰ ਸਿੰਘ ਧਵਨ (ਸਿਮਰਨ ਪਗੜੀ ਸੈਂਟਰ) ਵਾਲਿਆਂ ਦੀ ਮੌਤ, ਹੋਇਆ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।