ਬਿਕਰਮ ਸਿੰਘ ਮਜੀਠੀਆ ਦਾ ਈਸੇਵਾਲ ਵਿਖੇ ਸੇਖੋਂ ਨਿਵਾਸ ’ਤੇ ਸਨਮਾਨ
ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਬਿਕਰਮ ਸਿੰਘ ਮਜੀਠੀਆ (ਸਾਬਕਾ ਮੰਤਰੀ) ਹਲਕਾ ਦਾਖਾ ’ਚ ਪਿੰਡ ਈਸੇਵਾਲ ਵਿਖੇ ਸੁਖਪਾਲ ਸਿੰਘ ਸੇਖੋਂ ਦੇ ਗ੍ਰਹਿ ਪੁੱਜੇ। ਸ਼੍ਰੋਮਣੀ ਅਕਾਲੀ ਦੇ ਪੀ.
ਈਸੇਵਾਲ ਵਿਖੇ ਸੇਖੋਂ ਨਿਵਾਸ ਸੁਖਪਾਲ ਸਿੰਘ ਦੇ ਗ੍ਰਹਿ ਪੁੱਜੇ ਬਿਕਰਮ ਸਿੰਘ ਮਜੀਠੀਆ ਨਾਲ ਗੁਰਿੰਦਰ ਸਿੰਘ ਸੇਖੋਂ, ਹਰਪ੍ਰੀਤ ਸਿੰਘ ਸਿੰਮਕ, ਪ੍ਰਭਜੋਤ ਸਿੰਘ ਧਾਲੀਵਾਲ, ਚੰਦ ਸਿੰਘ ਡੱਲਾ, ਹਰਿੰਦਰ ਸਿੰਘ ਈਸੇਵਾਲ, ਕੁਲਦੀਪ ਸਿੰਘ ਖ਼ਾਲਸਾ ਤੇ ਹੋਰ। ਤਸਵੀਰ : ਕ੍ਰਿਪਾਲ ਹੰਬੜਾਂ
30-09-2026