05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

‘ਆਪ’ ਸਰਕਾਰ ਦੇ ਰਾਜ ਅਮਨ ਕਾਨੂੰਨ ਦਾ ਜਨਾਜ਼ਾ ਨਿੱਕਲਿਆ-ਪ੍ਰਧਾਨ ਹੰਬੜਾਂ, ਜੱਗਾ ਭੰਦੋਲ

ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ ਨੇ ਲੁੱਟਾਂ ਖੋਹਾਂ ਦੀਆਂ ਵਾਪਰ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ’ਚ ਦਿਨ ਦਿਹਾੜੇ ਵਾਪਰ ਰਹੀਆਂ ਲੁੱਟਾਂ ਖੋਹਾਂ ਤੇ ਕਤਲ ਵਰਗੀਆਂ ਵਾਰਦਾਤਾਂ ਨਾਲ ਲੱਗਦਾ ਹੈ ਹੁਣ ਪੰਜਾਬ ਬਿਹਾਰ ਬਣ ਚੁੱਕਾ ਹੈ।

ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ 05-10-2026
ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ ਨੇ ਲੁੱਟਾਂ ਖੋਹਾਂ ਦੀਆਂ ਵਾਪਰ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ’ਚ ਦਿਨ ਦਿਹਾੜੇ ਵਾਪਰ ਰਹੀਆਂ ਲੁੱਟਾਂ ਖੋਹਾਂ ਤੇ ਕਤਲ ਵਰਗੀਆਂ ਵਾਰਦਾਤਾਂ ਨਾਲ ਲੱਗਦਾ ਹੈ ਹੁਣ ਪੰਜਾਬ ਬਿਹਾਰ ਬਣ ਚੁੱਕਾ ਹੈ। ਪ੍ਰਧਾਨ ਹੰਬੜਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਤੋਂ ਮੰਗ ਕੀਤੀ ਕਿ ਹੰਬੜਾਂ ਇਲਾਕੇ ’ਚ ਵਾਪਰ ਰਹੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਰੋਕਿਆ ਜਾਵੇ।
ਪਿਛਲੀ ਖ਼ਬਰ ਗ੍ਰੀਨ ਪੰਜਾਬ ਮਿਸ਼ਨ ਨੇ ਜਲ ਸਰੋਤ ਮੰਤਰੀ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਬਾਪੂ ਤਰਸੇਮ ਸਿੰਘ ਤੇ ਵਿਧਾਇਕ ਇਯਾਲੀ ਦੀ ਅਗਵਾਈ (ਹੇਠ) ਪੂਰੇ ਪੰਜਾਬ ’ਚ ਮਜ਼ਬੂਤ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।