ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਗਾਉਣ ਦੀ ਮੁਹਿੰਮ ਆਰੰਭੀ ਲੋਕਾਂ ਨੂੰ ਜਾਗਰੂਕ ਕਰਕੇ ਵਾਤਾਵਰਨ ਨੂੰ ਸਾਫ਼-ਸੁੱਥਰਾ ਰੱਖਣ ਦਾ ਸੁਨੇਹਾ ਦਿੱਤਾ
ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਵਾਤਾਵਰਨ ਦੀ ਸੰਭਾਲ ਅਤੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਸਵਾਮੀ ਗੰਗਾ ਗਿਰੀ ਜੰਤਾ ਗਰਲਜ਼ ਕਾਲਜ ਰਾਏਕੋਟ ਦੇ ਐੱਨ. ਐੱਸ.
ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਐੱਨ.ਐੱਸ.ਐੱਸ ਯੂਨਿਟ ਦੇ ਵਲੰਟੀਅਰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਂਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ
07-10-2026