07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜਥੇਦਾਰ ਕੁਲਵਿੰਦਰ ਸਿੰਘ ਭੱਟੀ ਨਾਲ ਮਾਤਾ ਦੀ ਮੌਤ ’ਤੇ ਹਲਕਾ ਇੰਚਾਰਜ ਬਲਵਿੰਦਰ ਸੰਧੂ ਵਲੋਂ ਦੁੱਖ ਸਾਂਝਾ

ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇਦਾਰ ਕੁਲਵਿੰਦਰ ਸਿੰਘ ਭੱਟੀ ਅਤੇ ਕੁਲਵੰਤ ਸਿੰਘ ਭੱਟੀ ਦੇ ਪੂਜਨੀਕ ਮਾਤਾ ਦਲੀਪ ਕੌਰ ਭੱਟੀ ਪਤਨੀ ਸਰਦਾਰ ਸਰਦੂਲ ਸਿੰਘ ਭੱਟੀ (ਸਾਬਕਾ ਸਰਪੰਚ) ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ। ਜਿਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ, ਜਥੇਦਾਰ ਗੁਰਦੀਪ ਸਿੰਘ ਬਸਰਾਉਂ, ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾ ਆਦਿ ਵਲੋਂ ਜਥੇਦਾਰ ਕੁਲਵਿੰਦਰ ਸਿੰਘ ਭੱਟੀ, ਕੁਲਵੰਤ ਸਿੰਘ ਭੱਟੀ ਤੇ ਸਮੂਹ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਅਜੀਤ ਡੈਸਕ 07-10-2026
ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇਦਾਰ ਕੁਲਵਿੰਦਰ ਸਿੰਘ ਭੱਟੀ ਅਤੇ ਕੁਲਵੰਤ ਸਿੰਘ ਭੱਟੀ ਦੇ ਪੂਜਨੀਕ ਮਾਤਾ ਦਲੀਪ ਕੌਰ ਭੱਟੀ ਪਤਨੀ ਸਰਦਾਰ ਸਰਦੂਲ ਸਿੰਘ ਭੱਟੀ (ਸਾਬਕਾ ਸਰਪੰਚ) ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ। ਜਿਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ, ਜਥੇਦਾਰ ਗੁਰਦੀਪ ਸਿੰਘ ਬਸਰਾਉਂ, ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾ ਆਦਿ ਵਲੋਂ ਜਥੇਦਾਰ ਕੁਲਵਿੰਦਰ ਸਿੰਘ ਭੱਟੀ, ਕੁਲਵੰਤ ਸਿੰਘ ਭੱਟੀ ਤੇ ਸਮੂਹ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਸਹਿਜ ਪਾਠ ਸਾਹਿਬ ਦਾ ਭੋਗ 08 ਅਕਤੂਬਰ 2026, ਦਿਨ ਵੀਰਵਾਰ ਨੂੰ ਗੁਰਦੁਆਰਾ ਬਾਬੇ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੇੜੇ ਟੈਲੀਫੋਨ ਐਕਸਚੇਂਜ ਰਾਏਕੋਟ ਜ਼ਿਲ੍ਹਾ ਲੁਧਿਆਣਾ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਦੇ ਦਰਮਿਆਨ ਪਵੇਗਾ। ਆਪ ਜੀ ਨੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਿਲ ਹੋਣ ਦੀ ਕ੍ਰਿਪਾਲਤਾ ਕਰਨੀ ਜੀ।
ਪਿਛਲੀ ਖ਼ਬਰ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਝੂਮਰ ਦਾ ਸਰਦਾਰ ਬਣਿਆ ਅਗਲੀ ਖ਼ਬਰ ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਗਾਉਣ ਦੀ ਮੁਹਿੰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।