10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਰਕ ਪਰਿਵਾਰ ਹੰਬੜਾਂ ਨੂੰ ਸਦਮਾ, ਗੁਰੂ ਘਰ ਦੇ ਸੇਵਾਦਾਰ ਕਿਰਪਾਲ ਸਿੰਘ ਵਿਰਕ ਦਾ ਦਿਹਾਂਤ

ਹੰਬੜਾਂ, 9 ਅਕਤੂਬਰ (ਮੇਜਰ ਹੰਬੜਾਂ)-ਵਿਰਕ ਪਰਿਵਾਰ ਹੰਬੜਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਫੁੱਟਬਾਲ ਖਿਡਾਰੀ ਸਤਵਿੰਦਰ ਸਿੰਘ ਜੌਨੀ ਵਿਰਕ ਦੇ ਸਤਿਕਾਰਯੋਗ ਪਿਤਾ, ਭੁਪਿੰਦਰ ਸਿੰਘ ਵਿਰਕ ਦੇ ਭਰਾ ਅਤੇ ‘ਆਪ’ ਦੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਦੇ ਚਾਚਾ ਜੀ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਦੇ ਲੰਮਾਂ ਸਮਾਂ ਮੈਨੇਜਰ ਦੀਆਂ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰ ਕਿਰਪਾਲ ਸਿੰਘ ਵਿਰਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਇਸ ਦੁੱਖ ਦੀ ਘੜੀ ਵਿੱਚ ਵਿਰਕ ਪਰਿਵਾਰ ਨਾਲ ‘ਆਪ’ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਸੀਨੀਅਰ ਆਗੂ ਸਰਪੰਚ ਹਰਨੇਕ ਸਿੰਘ ਲਾਦੀਆਂ, ਚੇਅਰਮੈਨ ਗੁਰਜੀਤ ਸਿੰਘ ਗਿੱਲ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਬਲਾਕ ਸੰਮਤੀ ਮੈਂਬਰ ਦਵਿੰਦਰਪਾਲ ਲਾਡੀ ਸੰਗੋਵਾਲ, ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਧਾਨ ਰਣਜੀਤ ਸਿੰਘ ਵਿਰਕ, ਪੀ.

ਅਜੀਤ ਡੈਸਕ 10-10-2026
ਹੰਬੜਾਂ, 9 ਅਕਤੂਬਰ (ਮੇਜਰ ਹੰਬੜਾਂ)-ਵਿਰਕ ਪਰਿਵਾਰ ਹੰਬੜਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਫੁੱਟਬਾਲ ਖਿਡਾਰੀ ਸਤਵਿੰਦਰ ਸਿੰਘ ਜੌਨੀ ਵਿਰਕ ਦੇ ਸਤਿਕਾਰਯੋਗ ਪਿਤਾ, ਭੁਪਿੰਦਰ ਸਿੰਘ ਵਿਰਕ ਦੇ ਭਰਾ ਅਤੇ ‘ਆਪ’ ਦੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਦੇ ਚਾਚਾ ਜੀ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਦੇ ਲੰਮਾਂ ਸਮਾਂ ਮੈਨੇਜਰ ਦੀਆਂ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰ ਕਿਰਪਾਲ ਸਿੰਘ ਵਿਰਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਇਸ ਦੁੱਖ ਦੀ ਘੜੀ ਵਿੱਚ ਵਿਰਕ ਪਰਿਵਾਰ ਨਾਲ ‘ਆਪ’ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਸੀਨੀਅਰ ਆਗੂ ਸਰਪੰਚ ਹਰਨੇਕ ਸਿੰਘ ਲਾਦੀਆਂ, ਚੇਅਰਮੈਨ ਗੁਰਜੀਤ ਸਿੰਘ ਗਿੱਲ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਬਲਾਕ ਸੰਮਤੀ ਮੈਂਬਰ ਦਵਿੰਦਰਪਾਲ ਲਾਡੀ ਸੰਗੋਵਾਲ, ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਧਾਨ ਰਣਜੀਤ ਸਿੰਘ ਵਿਰਕ, ਪੀ.ਏ ਜਸਵਿੰਦਰ ਸਿੰਘ ਜੱਸੀ, ਸਾਬਕਾ ਸਰਪੰਚ ਬਚਿੱਤਰ ਸਿੰਘ ਨੌਰਥ, ਸਾਬਕਾ ਪੰਚ ਰਣਜੀਤ ਸਿੰਘ ਚੀਮਾ, ਸ਼ਮਸ਼ੇਰ ਸਿੰਘ ਗਿੱਲ, ਰਜੇਸ਼ ਗੁਪਤਾ, ਇਕਬਾਲ ਸਿੰਘ ਗਿੱਲ, ਨੰਬਰਦਾਰ ਬਲਵੀਰ ਸਿੰਘ, ਪੰਚ ਕੁਲਵਿੰਦਰ ਸਿੰਘ ਸਹੋਤਾ, ਪੰਚ ਹਰਜਿੰਦਰ ਸਿੰਘ ਸਨੀ, ‘ਆਪ’ ਆਗੂ ਸੁਖਦੀਪ ਸਿੰਘ, ਮਨਪ੍ਰੀਤ ਸਿੰਘ ਚੰਨੀ ਸਮੇਤ ਹੋਰ ਆਗੂਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ। ਸਤਵਿੰਦਰ ਸਿੰਘ ਜੌਨੀ ਵਿਰਕ ਨੇ ਦੁਖੀ ਮਨ ਨਾਲ ਦੱਸਿਆ ਕਿ ਮੇਰੇ ਪਿਤਾ ਸਵ: ਕਿਰਪਾਲ ਸਿੰਘ ਵਿਰਕ ਨਮਿਤ ਅੰਤਿਮ ਅਰਦਾਸ 13 ਅਕਤੂਬਰ ਦਿਨ ਮੰਗਲਵਾਰ ਨੂੰ ਦੁਪਿਹਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਹੋਵੇਗੀ।
ਪਿਛਲੀ ਖ਼ਬਰ ਕੈਪਟਨ ਸੰਧੂ, ਮੁੱਲਾਂਪੁਰ, ਸੁਖਪਾਲ ਚੱਕ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ ਅਗਲੀ ਖ਼ਬਰ ‘ ਆਪ’ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਲਈ ਹਰ ਜ਼ਿਲ੍ਹੇ ’ਚ ਬਾਈਕ ਰੈਲੀਆਂ ਕੀਤੀਆਂ ਜਾਣਗੀਆਂ-ਕੋਆਰਡੀਨੇਟਰ ਥਿੰਦ, ਮਨਜੀਤ ਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।