14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਰਕਾਰ ਨੇ ਇੱਕ ਆਈ.ਏ.ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ 1 ਆਈ.

ਅਜੀਤ ਡੈਸਕ 14-10-2026
ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਸਰਕਾਰ ਵਲੋਂ 1 ਆਈ.ਏ.ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ । ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਵੱਖ-ਵੱਖ ਹੁਕਮਾਂ ਮੁਤਾਬਿਕ ਬਦਲੇ ਗਏ ਆਈ.ਏ.ਐਸ ਅਧਿਕਾਰੀ ’ਚ ਸ਼੍ਰੀ ਓਜਸਵੀ ਨੂੰ ਵਧੀਕ ਸਕੱਤਰ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ਲਗਾਇਆ ਗਿਆ ਹੈ। ਇਸੇ ਤਰ੍ਹਾਂ ਬਦਲੇ ਗਏ ਪੀ.ਸੀ.ਐਸ ਅਧਿਕਾਰੀਆਂ ’ਚ ਸ੍ਰੀ ਵਿਨੀਤ ਕੁਮਾਰ ਨੂੰ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਅਤੇ ਵਾਧੂ ਚਾਰਜ ਮੁੱਖ ਕਾਰਕਜਾਰੀ ਅਫ਼ਸਰ, ਲੁਧਿਆਣਾ ਸ਼ਹਿਰੀ ਜਲ ਤੇ ਸੀਵਰੇਜ ਪ੍ਰਬੰਧਨ ਲਿਮਟਿਡ ਤੇ ਸ਼੍ਰੀ ਅੰਕੁਰ ਮਹਿੰਦਰੂ ਨੂੰ ਨਗਰ ਨਿਗਮ ਕਮਿਸ਼ਨਰ ਲੁਧਿਆਣਾ ਲਗਾਇਆ ਗਿਆ ਹੈ।
ਪਿਛਲੀ ਖ਼ਬਰ ਦਾਣਾ ਮੰਡੀ ਰਾਏਕੋਟ ’ਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਸਥਿਤੀ ਦਾ ਜਾਇਜ਼ਾ ਝੋਨੇ ਦੀ... ਅਗਲੀ ਖ਼ਬਰ ਖ਼ਾਲਸਾ ਕਾਲਜ ਸੁਧਾਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।