ਡਾ. ਅਮਰ ਸਿੰਘ ਵਲੋਂ ਪਿੰਡ ਨੱਥੋਵਾਲ ’ਚ ਵਿਕਾਸ ਕਾਰਜਾਂ ਲਈ 14 ਲੱਖ ਰੁਪਏ ਦੀ ਗ੍ਰਾਂਟ ਜਾਰੀ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੇ ਯਤਨਾਂ ਸਦਕਾ ਪਿੰਡ ਦੇ ਵਿਕਾਸ ਕਾਰਜਾਂ ਨੂੰ ਮਿਲਿਆ ਹੁਲਾਰਾ
ਰਾਏਕੋਟ, 18 ਅਕਤੂਬਰ (ਸੁਸ਼ੀਲ) ਵਿਧਾਨ ਸਭਾ ਹਲਕਾ ਰਾਏਕੋਟ ਅਧੀਨ ਆਉਂਦੇ ਪਿੰਡ ਨੱਥੋਵਾਲ ਵਿਖੇ ਅੱਜ ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਆਪਣੇ ਅਖਤਿਆਰੀ ਕੋਟੇ ਵਿਚੋਂ ਪਿੰਡ ਦੇ ਵਿਕਾਸ ਕਾਰਜਾਂ ਲਈ 14 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।
ਅਜੀਤ ਡੈਸਕ
19-10-2026