ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7.0 ਬੈਂਡ
ਜਗਰਾਉਂ, 20 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿੱਚ ਸਟੂਡੈਂਟ ਵੀਜੇ ਦੇ ਨਾਲ ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।
ਅਜੀਤ ਡੈਸਕ
21-10-2026