ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਸਿਮਰਨਜੀਤ ਸਿੰਘ ਨੂੰ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਮਿਲਿਆ
ਮੁੱਲਾਂਪੁਰ-ਦਾਖਾ, 20 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਲਈ ਮੋਹਰੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਸਰਵਿਸ ਵਿਦਿਆਰਥੀਆਂ ਦੇ ਨਾਲ ਓਪਨ ਵਰਕ ਪਰਮਿਟ ਜਾਂ ਟੂਰਿਸਟ ਵੀਜ਼ਾ ’ਤੇ ਵਿਦੇਸ਼ ਜਾਣ ਵਾਲਿਆਂ ਲਈ ਸਹਾਈ ਬਣੀ ਹੋਈ ਹੈ। ਵਿਦੇਸ਼ ਚਾਹਤ ਲਈ ਤਤਪਰ ਨੌਜਵਾਨ ਵਰਗ ਅਤੇ ਉਨ੍ਹਾਂ ਦੇ ਮਾਪਿਆਂ ਦਾ ਮੈਕਰੋ ਗਲੋਬਲ ਨਾਲ ਵਿਸ਼ਵਾਸ ਬਣਿਆ ਹੋਇਆ ਹੈ।
ਅਜੀਤ ਡੈਸਕ
21-10-2026