ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.0 ਬੈਂਡ
ਜਗਰਾਉਂ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।
ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੀ ਸਟਾਫ਼ ਮੈਂਬਰ ਤੋਂ ਸਰਟੀਫ਼ਿਕੇਟ ਪ੍ਰਾਪਤ ਕਰਨ ਸਮੇਂ ਬੈਂਡ ਪ੍ਰਾਪਤ ਕਰਨ ਵਾਲਾ ਵਿਦਿਆਰਥੀ ਹਰਪ੍ਰੀਤ ਸਿੰਘ। ਅਜੀਤ ਤਸਵੀਰ
28-10-2026