30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਤਾ ਸਾਹਿਬ ਕੌਰੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 1 ਨਵੰਬਰ ਨੂੰ

ਜਗਰਾਉਂ, 29 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਇਕ ਨਵੰਬਰ 2026 ਨੂੰ ਸ਼ਾਮ 7 ਤੋਂ 9 ਵਜੇ ਤੱਕ ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਸਿਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।

ਅਜੀਤ ਡੈਸਕ 30-10-2026
ਜਗਰਾਉਂ, 29 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਇਕ ਨਵੰਬਰ 2026 ਨੂੰ ਸ਼ਾਮ 7 ਤੋਂ 9 ਵਜੇ ਤੱਕ ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਸਿਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਪ੍ਰਬੰਧਕਾਂ ਨੇ ਇਸ ਸਮਾਗਮ ਵਿਚ ਪਹੁੰਚਣ ਲਈ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ।
ਪਿਛਲੀ ਖ਼ਬਰ ਲੋਕ ਮਿਲਣੀ ਤੋਂ ਪਹਿਲਾਂ ਮਜ਼ਦੂਰ, ਕਿਸਾਨ ਆਗੂਆਂ ਤੇ ਸਮਾਜ ਸੇਵੀਆਂ ਦੀ ਗ੍ਰਿਫਤਾਰੀ ਦੀ ਨਿੰਦਾ ਅਗਲੀ ਖ਼ਬਰ ਬੋਪਾਰਾਏ ਕਲਾਂ ਵਿਖੇ 58 ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 1 ਨਵੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।