ਰਾਹੁਲ ਗਾਂਧੀ ਦੀ ਦਿੱਲੀ ਰੈਲੀ ਨਾਲ ਕਾਂਗਰਸ ਨੇ ਸਿੱਖਾਂ ਦੇ 1984 ਕਤਲੇਆਮ ਦੇ ਜ਼ਖ਼ਮ ਮੁੜ ਕੁਰੇਦੇ- ਡਾ. ਰਾਜਿੰਦਰ ਸ਼ਰਮਾ
ਜਗਰਾਉਂ, 1 ਨਵੰਬਰ (ਵਿਨੋਦ ਕੁਮਾਰ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਗਰਾਉਂ ਦੇ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਨੇ 1984 ਦੇ ਸਿੱਖ ਕਤਲੇਆਮ ਦੀ ਬਰਸੀ ਮੌਕੇ ਦਿੱਲੀ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਲੋਂ ਕੀਤੀ ਗਈ ਸਿਆਸੀ ਰੈਲੀ ਦੀ ਸਖ਼ਤ ਨਿਖੇਧੀ ਕੀਤੀ ਹੈ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ
02-11-2026