ਸਵ: ਸਾਧੂ ਸਿੰਘ ਕੁਲਾਰ ਨਮਿਤ ਅੰਤਿਮ ਅਰਦਾਸ 15 ਨੂੰ
ਚੌਕੀਮਾਨ, 11 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸਵ: ਸਾਧੂ ਸਿੰਘ ਕੁਲਾਰ ਜੋ ਕੇ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਸਨ। ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ 15 ਨਵੰਬਰ, ਦਿਨ ਐਤਵਾਰ ਨੂੰ ਵੱਡਾ ਗੁਰਦੁਆਰਾ ਸਾਹਿਬ ਪਿੰਡ ਕੁਲਾਰ ਵਿਖੇ 11 ਤੋਂ 1 ਵਜੇ ਤੱਕ ਹੋਵੇਗੀ।
ਸ
ਸਵ: ਸਾਧੂ ਸਿੰਘ ਕੁਲਾਰ ਦੀ ਤਸਵੀਰ।
12-11-2026
ਚੌਕੀਮਾਨ, 11 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸਵ: ਸਾਧੂ ਸਿੰਘ ਕੁਲਾਰ ਜੋ ਕੇ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਸਨ। ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ 15 ਨਵੰਬਰ, ਦਿਨ ਐਤਵਾਰ ਨੂੰ ਵੱਡਾ ਗੁਰਦੁਆਰਾ ਸਾਹਿਬ ਪਿੰਡ ਕੁਲਾਰ ਵਿਖੇ 11 ਤੋਂ 1 ਵਜੇ ਤੱਕ ਹੋਵੇਗੀ। ਇਸ ਮੌਕੇ ਸਵ: ਸਾਧੂ ਸਿੰਘ ਕੁਲਾਰ ਦੀਆਂ ਬੇਟੀਆਂ ਬੀਬੀ ਰਾਜਿੰਦਰ ਕੌਰ, ਬੀਬੀ ਬਲਜਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਭੁਪਿੰਦਰ ਕੌਰ, ਬੀਬੀ ਜਸਪਾਲ ਕੌਰ ਤੇ ਬੀਬੀ ਕਿਰਨਦੀਪ ਕੌਰ ਅਤੇ ਜਵਾਈ ਝਲਮਣ ਸਿੰਘ ਸੂਜਾਪੁਰ, ਬਲਜੀਤ ਸਿੰਘ ਸੇਰਪੁਰ, ਹਰਜੀਤ ਸਿੰਘ ਪੰਧੇਰ, ਸੁਖਰਾਜ ਸਿੰਘ ਔਲਖ, ਜਗਰੂਪ ਸਿੰਘ ਸੂਜਾਪੁਰ ਤੇ ਸੁਖਵੀਰ ਸਿੰਘ ਗਰੇਵਾਲ ਨਾਲ ਵੱਖ-ਵੱਖ ਸਿਆਸੀ ਆਗੂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।