ਪ੍ਰਮਾਤਮਾ ਦੀ ਅਪਾਰ ਕਿਰਪਾ ਸਦਕਾ ਸਰਦਾਰੀਆਂ ਮਿਲਦੀਆਂ - ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ
ਜਗਰਾਉਂ, 17 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨਤਮਸਤਕ ਹੋਏ। ਉਹ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਤੀਸਰੀ ਵਾਰ ਟਿਕਟ ਮਿਲਣ ’ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਨਾਨਕਸਰ ਵਿਖੇ ਪਹੁੰਚੇ ਸਨ।
ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਸ੍ਰੀ ਸਾਹਿਬ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
18-11-2026