20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 24 ਨੂੰ

ਜਗਰਾਉਂ, 20 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਜੀ ਦੇ ਭੋਗ ਗੁਰਦੁਆਰਾ ਮਾਤਾ ਸਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ 24 ਨਵੰਬਰ 2026 ਸਵੇਰੇ 10:30 ਵਜੇ ਪਾਏ ਜਾਣਗੇ। ਇਸ ਉਪਰੰਤ ਸਜਾਏ ਜਾਣ ਵਾਲੇ ਦੀਵਾਨ ਵਿਚ ਭਾਈ ਅਮਰਿੰਦਰ ਸਿੰਘ ਕੋਕਰੀ ਵਾਲੇ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਜੈਂਤੀਪੁਰ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।

ਅਜੀਤ ਡੈਸਕ 21-11-2026
ਜਗਰਾਉਂ, 20 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਜੀ ਦੇ ਭੋਗ ਗੁਰਦੁਆਰਾ ਮਾਤਾ ਸਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ 24 ਨਵੰਬਰ 2026 ਸਵੇਰੇ 10:30 ਵਜੇ ਪਾਏ ਜਾਣਗੇ। ਇਸ ਉਪਰੰਤ ਸਜਾਏ ਜਾਣ ਵਾਲੇ ਦੀਵਾਨ ਵਿਚ ਭਾਈ ਅਮਰਿੰਦਰ ਸਿੰਘ ਕੋਕਰੀ ਵਾਲੇ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਜੈਂਤੀਪੁਰ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਬੰਧੀ ਜਾਣਕਾਰੀ ਪ੍ਰਬੰਧਕਾਂ ਵਲੋਂ ਦਿੱਤੀ ਗਈ। ਇਸ ਤੋਂ ਇਲਾਵਾ 21 ਨਵੰਬਰ ਨੂੰ ਦੁਪਹਿਰ 2 ਵਜੇ ਨਗਰ ਕੀਰਤਨ ਦਾ ਗੁਰਦੁਆਰਾ ਸਾਹਿਬ ਵਿਖੇ ਸਵਾਗਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਚੋਣ ਕਮੇਟੀ ’ਚ ਕੈਪਟਨ ਸੰਧੂ ਦੀ ਸ਼ਮੂਲੀਅਤ ਦਾ ਕਾਂਗਰਸੀ ਖੇਮਿਆਂ ’ਚ ਸਵਾਗਤ ਅਗਲੀ ਖ਼ਬਰ ਫਰੀਡਮ ਫਾਈਟਰਜ਼ ਡਿਪੈਂਡੈਂਟਸ ਐਸੋਸੀਏਸ਼ਨ ਦਾ ਵਫ਼ਦ ਡੀ. ਸੀ. ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।