20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ਼ਹੀਦ ਬਾਬਾ ਜੀਵਨ ਸਿੰਘ ਦਾ 322ਵਾਂ ਸ਼ਹੀਦੀ ਦਿਹਾੜਾ 22 ਨਵੰਬਰ ਨੂੰ

ਜੋਧਾਂ, 20 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦਾ 322ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ 22 ਨਵੰਬਰ, ਦਿਨ ਐਤਵਾਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ‘ਸ਼ਹੀਦ ਬਾਬਾ ਜੀਵਨ ਸਿੰਘ ਜੀ ਵੈੱਲਫੇਅਰ ਸੁਸਾਇਟੀ ਪੰਜਾਬ’ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਤੇ ਚੇਅਰਮੈਨ ਜਗਰੂਪ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਇਹ ਵਿਸ਼ੇਸ਼ ਧਾਰਮਿਕ ਸਮਾਗਮ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚੌਂਤੇ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।

ਪ੍ਰਧਾਨ ਪ੍ਰੇਮ ਸਿੰਘ ਭੰਗੂ, ਚੇਅਰਮੈਨ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ 21-11-2026
ਜੋਧਾਂ, 20 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦਾ 322ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ 22 ਨਵੰਬਰ, ਦਿਨ ਐਤਵਾਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ‘ਸ਼ਹੀਦ ਬਾਬਾ ਜੀਵਨ ਸਿੰਘ ਜੀ ਵੈੱਲਫੇਅਰ ਸੁਸਾਇਟੀ ਪੰਜਾਬ’ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਤੇ ਚੇਅਰਮੈਨ ਜਗਰੂਪ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਇਹ ਵਿਸ਼ੇਸ਼ ਧਾਰਮਿਕ ਸਮਾਗਮ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚੌਂਤੇ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਆਰੰਭਤਾ ਸਵੇਰੇ 10 ਵਜੇ ਹੋਵੇਗੀ ਤੇ ਇਹ ਸ਼ਾਮ 4 ਵਜੇ ਤੱਕ ਦਾਣਾ ਮੰਡੀ, ਸ੍ਰੀ ਚਮਕੌਰ ਸਾਹਿਬ ਵਿਖੇ ਨਿਰੰਤਰ ਚੱਲੇਗਾ। 20Jag17 ਪ੍ਰਧਾਨ ਪ੍ਰੇਮ ਸਿੰਘ ਭੰਗੂ, ਚੇਅਰਮੈਨ ਜਥੇਦਾਰ ਜਗਰੂਪ ਸਿੰਘ
ਪਿਛਲੀ ਖ਼ਬਰ ‘ਆਖ਼ਰ ਕਿਸਾਨਾਂ ਨੂੰ ਝੋਨਾ ਵਿਕਣ ਦੀ ਆਸ ਬੱਝੀ’ ਅਗਲੀ ਖ਼ਬਰ ਪਰਾਲੀ ਸਾੜਨ ਕਾਰਨ ਧੂੰਏਂ ’ਚ ਕਾਰ ਨਾਲ 2 ਮੋਟਰਸਾਈਕਲਾਂ ਦੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।