26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਮੀਤ ਸਿੰਘ ਹਾਂਸ ਅਤੇ ਮਨਜਿੰਦਰ ਸਿੰਘ ਬਿੰਦਾ ਭੁਮਾਲ

ਸਿੱਧਵਾਂ ਬੇਟ, 25 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਜਦੋਂ ਤੋਂ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮਾਲਵਾ ਜ਼ੋਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਦਿਨ ਤੋਂ ਪਾਰਟੀ ਪੂਰੇ ਮਾਲਵਾ ਖੇਤਰ ਵਿਚ ਆਸ ਨਾਲੋਂ ਕਿਤੇ ਵੱਧ ਮਜ਼ਬੂਤੀ ਵੱਲ ਵਧਣ ਲੱਗੀ ਹੈ ਤੇ ਹੁਣ ਉਨ੍ਹਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਦਿੱਤੇ ਸੁਨੇਹੇ ਉਪਰੰਤ ਇਯਾਲੀ ਪੂਰੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਬੀੜਾ ਚੁੱਕਣਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਜ਼ੋਨ ਪੁੜੈਣ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਨੇ ਆਖਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਲੋਕਾਂ ਦਾ ਉਮੜਿਆ ਇਕੱਠ ਵੇਖਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇੱਕ ਤਰ੍ਹਾਂ ਨਾਲ ਸੋਚਣ ਲਈ ਮਜਬੂਰ ਕਰ ਦਿੱਤਾ ਹੈ।

ਅਜੀਤ ਡੈਸਕ 26-11-2026
ਸਿੱਧਵਾਂ ਬੇਟ, 25 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਜਦੋਂ ਤੋਂ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਮਾਲਵਾ ਜ਼ੋਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਦਿਨ ਤੋਂ ਪਾਰਟੀ ਪੂਰੇ ਮਾਲਵਾ ਖੇਤਰ ਵਿਚ ਆਸ ਨਾਲੋਂ ਕਿਤੇ ਵੱਧ ਮਜ਼ਬੂਤੀ ਵੱਲ ਵਧਣ ਲੱਗੀ ਹੈ ਤੇ ਹੁਣ ਉਨ੍ਹਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਦਿੱਤੇ ਸੁਨੇਹੇ ਉਪਰੰਤ ਇਯਾਲੀ ਪੂਰੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਬੀੜਾ ਚੁੱਕਣਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਜ਼ੋਨ ਪੁੜੈਣ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਨੇ ਆਖਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਲੋਕਾਂ ਦਾ ਉਮੜਿਆ ਇਕੱਠ ਵੇਖਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇੱਕ ਤਰ੍ਹਾਂ ਨਾਲ ਸੋਚਣ ਲਈ ਮਜਬੂਰ ਕਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਹੁਣ ਆਉਣ ਵਾਲੇ ਸਮੇਂ ਵਿਚ ਮਾਲਵੇ ਵਿਚੋਂ ਵੱਖ-ਵੱਖ ਪਾਰਟੀਆਂ ਦੇ ਹੋਰ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਮੁੱਲਾਂਪੁਰ ਦਾਖਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਵੱਖ-ਵੱਖ ਥਾਈਂ ਸੰਗਤਾਂ ਵਲੋਂ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।