28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਬਾਲਾ ਜੀ ਪਰਿਵਾਰ ਦੀ ਮੀਟਿੰਗ ਹੋਈ

ਰਾਏਕੋਟ, 27 ਨਵੰੰਬਰ (ਸੁਸ਼ੀਲ)- ਸ੍ਰੀ ਬਾਲਾ ਜੀ ਪਰਿਵਾਰ ਰਾਏਕੋਟ ਦੇ ਮੈਂਬਰਾਂ ਦੀ ਇੱਕ ਮੀਟਿੰਗ ਇੱਥੇੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਬਾਲਾ ਜੀ ਪਰਿਵਾਰ ਰਾਏਕੋਟ ਵਲੋਂ ਨਵੇਂ ਸਾਲ ਦਾ ਸਵਾਗਤ ਸ੍ਰੀ ਬਾਲਾ ਜੀ ਅਤੇ ਸ੍ਰੀ ਸ਼ਿਆਮ ਬਾਬਾ ਦੇ ਵਿਸ਼ਾਲ ਕੀਰਤਨ ਨਾਲ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਬਾਲਾ ਜੀ ਪਰਿਵਾਰ ਰਾਏਕੋਟ ਦੇ ਮੈਂਬਰ ਵਿਨੋਦ ਜੈਨ (ਪੁਜਾਰੀ ਫੀਡ) ਅਤੇ ਅਭੀ ਗੋਇਲ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 31 ਦਸੰਬਰ ਦਿਨ ਵੀਰਵਾਰ ਨੂੰ ਸਥਾਨਕ ਸ੍ਰੀ ਸ਼ਿਵ ਮੰਦਿਰ ਬਗੀਚੀ ਵਿਖੇ ਸਥਿਤ ਸ੍ਰੀ ਬਾਲਾ ਜੀ ਦਰਬਾਰ ’ਤੇ ਸਾਲਾਸਰ ਬਾਲਾ ਜੀ ਅਤੇ ਸ਼ਿਆਮ ਬਾਬਾ ਦਾ ਵਿਸ਼ਾਲ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।

ਅਜੀਤ ਡੈਸਕ 28-11-2026
ਰਾਏਕੋਟ, 27 ਨਵੰੰਬਰ (ਸੁਸ਼ੀਲ)- ਸ੍ਰੀ ਬਾਲਾ ਜੀ ਪਰਿਵਾਰ ਰਾਏਕੋਟ ਦੇ ਮੈਂਬਰਾਂ ਦੀ ਇੱਕ ਮੀਟਿੰਗ ਇੱਥੇੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਬਾਲਾ ਜੀ ਪਰਿਵਾਰ ਰਾਏਕੋਟ ਵਲੋਂ ਨਵੇਂ ਸਾਲ ਦਾ ਸਵਾਗਤ ਸ੍ਰੀ ਬਾਲਾ ਜੀ ਅਤੇ ਸ੍ਰੀ ਸ਼ਿਆਮ ਬਾਬਾ ਦੇ ਵਿਸ਼ਾਲ ਕੀਰਤਨ ਨਾਲ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਬਾਲਾ ਜੀ ਪਰਿਵਾਰ ਰਾਏਕੋਟ ਦੇ ਮੈਂਬਰ ਵਿਨੋਦ ਜੈਨ (ਪੁਜਾਰੀ ਫੀਡ) ਅਤੇ ਅਭੀ ਗੋਇਲ ਨੇ ਦੱਸਿਆ ਕਿ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 31 ਦਸੰਬਰ ਦਿਨ ਵੀਰਵਾਰ ਨੂੰ ਸਥਾਨਕ ਸ੍ਰੀ ਸ਼ਿਵ ਮੰਦਿਰ ਬਗੀਚੀ ਵਿਖੇ ਸਥਿਤ ਸ੍ਰੀ ਬਾਲਾ ਜੀ ਦਰਬਾਰ ’ਤੇ ਸਾਲਾਸਰ ਬਾਲਾ ਜੀ ਅਤੇ ਸ਼ਿਆਮ ਬਾਬਾ ਦਾ ਵਿਸ਼ਾਲ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। ਇਸ ਮੌਕੇ ਸ੍ਰੀ ਬਾਲਾ ਜੀ ਦੀ ਪਵਿੱਤਰ ਜੋਤੀ ਸ੍ਰੀ ਸਾਲ੍ਹਾਸਰ ਧਾਮ ਤੋਂ ਵਿਸ਼ੇਸ਼ ਤੌਰ ’ਤੇ ਲਿਆਂਦੀ ਜਾਵੇਗੀ ਅਤੇ 30 ਦਸੰਬਰ ਦਿਨ ਬੁੱਧਵਾਰ ਨੂੰ ਸ਼ਹਿਰ ਵਿੱਚ ਇੱਕ ਸ਼ੋਭਾ ਯਾਤਰਾ ਵੀ ਸਜਾਈ ਜਾਵੇਗੀ, ਜੋ ਕਿ ਸ਼ਹਿਰ ਦੇ ਪੁਰਾਣਾ ਬੱਸ ਸਟੈਂਡ ਮਾਰਕੀਟ ਤੋਂ ਸ਼ੁਰੂ ਹੋਵੇਗੀ ਅਤੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ’ਚੋਂ ਲੰਘਦੀ ਹੋਈ ਦੇਰ ਸ਼ਾਮ ਸ੍ਰੀ ਬਾਲਾ ਜੀ ਧਾਮ ਮੰਦਰ ਬਗੀਚੀ ਵਿਖੇ ਸਮਾਪਤ ਹੋਵੇਗੀ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਪਿੰਡ ਮੁੱਲਾਂਪੁਰ ਵਿਖੇ 4 ਰੋਜ਼ਾ ਧਾਰਮਿਕ ਸਮਾਗਮ 8 ਤੋਂ ਗੁਰਬਾਣੀ ਕੰਠ, ਲੰਬੇ ਕੇਸ... ਅਗਲੀ ਖ਼ਬਰ ਲਿਫਟਿੰਗ ਸੰਬੰਧੀ ਚੇਅਰਮੈਨ ਤੂਰ ਵਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਰਾਏਕੋਟ ਲੋਕਲ ਦਾਣਾ ਮੰਡੀ ’ਚ ਲਿਫਟਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।