04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਖ਼ਾਨਪੁਰ ਕੁੱਲੇਵਾਲ ਵਿਖੇ ਵਿਸ਼ੇਸ਼ ਸਮਾਗਮ ਕੱਲ੍ਹ

ਮਜਾਰੀ/ਸਾਹਿਬਾ, 3 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਖ਼ਾਨਪੁਰ ਕੁੱਲੇਵਾਲ਼ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸਮੂਹ ਨਗਰ ਵਾਸੀਆਂ, ਐਨ. ਆਰ.

ਅਜੀਤ ਡੈਸਕ 04-09-2026
ਮਜਾਰੀ/ਸਾਹਿਬਾ, 3 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਖ਼ਾਨਪੁਰ ਕੁੱਲੇਵਾਲ਼ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸਮੂਹ ਨਗਰ ਵਾਸੀਆਂ, ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਬੱਬਰ ਸੁੰਦਰ ਸਿੰਘ ਤੇ ਸਮੂਹ ਬੱਬਰ ਅਕਾਲੀ ਯੋਧਿਆਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਮਿਤੀ 5 ਸਤੰਬਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਢਾਡੀ ਵਲੋਂ ਬੱਬਰਾਂ ਦਾ ਇਤਿਹਾਸ ਸੁਣਾਇਆ ਜਾਵੇਗਾ ਅਤੇ ਭਾਈ ਮਨਧੀਰ ਸਿੰਘ ਪੰਥਕ ਸੇਵਕ ਜੱਥਾ ਵਲੋਂ ਪੰਥਕ ਵਿਚਾਰਾਂ ਕੀਤੀਆਂ ਜਾਣਗੀਆਂ ਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜੀਆਂ ਜਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ‘ਪੰਜਾਬ ਬਚਾਓ’ ਰੈਲੀ ਸੰਬੰਧੀ ਪਿੰਡ ਰਾਜੂ ਮਾਜਰਾ ਵਿਖੇ ਹਲਕਾ ਇੰਚਾਰਜ ਹਨੀ ਟੌਂਸਾ ਦੀ ਅਗਵਾਈ ਹੇਠ ਭਾਰੀ ਇਕੱਠ ਅਗਲੀ ਖ਼ਬਰ ਸਰਕਾਰੀ ਸਕੂਲ ਸਿੰਬਲ ਮਜਾਰਾ ਫੁੱਟਬਾਲ ਵਿਚ ਬਣਿਆ ਜ਼ਿਲ੍ਹਾ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।