04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੇਵਾ ਮੁਕਤ ਪਟਵਾਰੀ/ਕਾਨੂੰਗੋ ਯੂਨੀਅਨ ਤਹਿਸੀਲ ਬਲਾਚੌਰ ਦੀ ਮੀਟਿੰਗ 8 ਨੂੰ

ਬਲਾਚੌਰ, 3 ਸਤੰਬਰ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਬਕਾਇਆ ਡੀ. ਏ.

ਮਹਿੰਦਰ ਪਾਲ ਅਣਜਾਣ 04-09-2026
ਬਲਾਚੌਰ, 3 ਸਤੰਬਰ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਬਕਾਇਆ ਡੀ. ਏ. ਦੇਣ ਤੋਂ ਮੁਨਕਰ ਹੋਣ ਦੇ ਮੱਦੇਨਜ਼ਰ ਪੈਨਸ਼ਨਰਜ਼ ਤੇ ਮੁਲਾਜ਼ਮ ਸਾਂਝਾ ਫਰੰਟ ਵਲੋਂ ਦਿੱਤੇ 8 ਸਤੰਬਰ ਦੀ ਮੁਲਾਜ਼ਮ ਹੜਤਾਲ ਦੇ ਸੱਦੇ ਨੂੰ ਸਫਲ ਬਣਾਉਣ ਲਈ ਸੇਵਾ ਮੁਕਤ ਪਟਵਾਰੀ ਕਾਨੂੰਗੋ ਤਹਿਸੀਲ ਯੂਨੀਅਨ ਬਲਾਚੌਰ ਦੀ ਇਕ ਵਿਸ਼ੇਸ਼ ਮੀਟਿੰਗ ਇਸੇ ਦਿਨ 8 ਸਤੰਬਰ ਨੂੰ ਸਵੇਰੇ 10 ਵਜੇ ਰੱਖੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਹੋਇਆਂ ਜਥੇਬੰਦੀ ਦੇ ਸੀਨੀਅਰ ਆਗੂ ਮਹਿੰਦਰ ਪਾਲ ਅਣਜਾਣ ਨੇ ਸਮੂਹ ਮੈਂਬਰਾਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਅਮਰਦੀਪ ਕਾਲਜ ਮੁਕੰਦਪੁਰ ਦੀਆਂ ਦੋ ਵਿਦਿਆਰਥਣਾਂ ਨੇ ਜੇ. ਆਰ. ਐੱਫ. ਕੀਤਾ ਕਲੀਅਰ ਅਗਲੀ ਖ਼ਬਰ ਬੀ. ਐੱਲ. ਐਮ. ਕਾਲਜ ਨਵਾਂਸ਼ਹਿਰ ਦਾ ਬੀ. ਕਾਮ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।