ਚਾਂਦਪੁਰ ਰੁੜਕੀ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨਾਲ ਅਜੇ ਮੰਗੂਪੁਰ। ਚਾਂਦਪੁਰ ਰੁੜਕੀ ਵਿਚ ਕਾਂਗਰਸ ਪਾਰਟੀ ਨੂੰ ਮਿਲਿਆ ਭਰਵਾਂ ਸਮਰਥਨ
ਪੋਜੇਵਾਲ ਸਰਾਂ, 4 ਸਤੰਬਰ (ਨਵਾਂਗਰਾਈਂ)-ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਕੁਮਾਰ ਮੰਗੂਪੁਰ ਵਲੋਂ ਪਿੰਡ ਚਾਂਦਪੁਰ ਰੁੜਕੀ ਕਲਾਂ ਵਿਖੇ ਵਰਕਰ ਮਿਲਣੀ ਕੀਤੀ ਗਈ। ਵਰਕਰ ਮਿਲਣੀ ਵਿਚ ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਿਸ਼ੇਸ ਤੌਰ ‘ਤੇ ਸ਼ਾਮਿਲ ਹੋਏ।
ਅਜੀਤ ਡੈਸਕ
05-09-2026