07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅੱਖਾਂ ਤੇ ਸਰੀਰ ਦਾਨ ਕਰਨਾ ਜੀਵਨ ਦਾ ਸਭ ਤੋਂ ਉੱਤਮ ਦਾਨ - ਭਾਈ ਬਰਿੰਦਰ ਸਿੰਘ ਮਸੀਤੀ

ਮੁਕੇਰੀਆਂ, 6 ਸਤੰਬਰ (ਰਾਮਗੜ੍ਹੀਆ)-ਆਈ ਡੋਨਰ ਇੰਚਾਰਜ ਭਾਈ ਬਰਿੰਦਰ ਸਿੰਘ ਮਸੀਤੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਰਨ ਪਿੱਛੋਂ ਅੱਖਾਂ ਤੇ ਅੰਗ ਦਾਨ ਕਰਨ ਨਾਲ ਇਕ ਨਵੀਂ ਜ਼ਿੰਦਗੀ ਕਿਸੇ ਨੂੰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਅੰਗ ਦਾਨ ਕਰਨਾ ਦੁਨੀਆ ਦਾ ਸਭ ਤੋਂ ਵੱਡਾ ਦਾਨ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਜਿਉਂਦੇ ਜੀਅ ਹੀ ਆਪਣੇ ਅੰਗਾਂ ਨੂੰ ਦਾਨ ਕਰਨ ਲਈ ਫਾਰਮ ਭਰਨਾ ਚਾਹੀਦਾ ਹੈ।

ਅਜੀਤ ਡੈਸਕ 07-09-2026
ਮੁਕੇਰੀਆਂ, 6 ਸਤੰਬਰ (ਰਾਮਗੜ੍ਹੀਆ)-ਆਈ ਡੋਨਰ ਇੰਚਾਰਜ ਭਾਈ ਬਰਿੰਦਰ ਸਿੰਘ ਮਸੀਤੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਰਨ ਪਿੱਛੋਂ ਅੱਖਾਂ ਤੇ ਅੰਗ ਦਾਨ ਕਰਨ ਨਾਲ ਇਕ ਨਵੀਂ ਜ਼ਿੰਦਗੀ ਕਿਸੇ ਨੂੰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਅੰਗ ਦਾਨ ਕਰਨਾ ਦੁਨੀਆ ਦਾ ਸਭ ਤੋਂ ਵੱਡਾ ਦਾਨ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਜਿਉਂਦੇ ਜੀਅ ਹੀ ਆਪਣੇ ਅੰਗਾਂ ਨੂੰ ਦਾਨ ਕਰਨ ਲਈ ਫਾਰਮ ਭਰਨਾ ਚਾਹੀਦਾ ਹੈ। ਭਾਈ ਮਸੀਤੀ ਨੇ ਕਿਹਾ ਕਿ ਪਹਿਲਾਂ ਨਾਲੋਂ ਲੋਕ ਹੁਣ ਅੰਗ ਦਾਨ ਕਰਨ ਲਈ ਕਾਫ਼ੀ ਜਾਗਰੂਕ ਹੋ ਚੁੱਕੇ ਹਨ ਤੇ ਕਾਫ਼ੀ ਗਿਣਤੀ ਵਿਚ ਅੱਜ ਲੋਕ ਇਸ ਨੇਕ ਕੰਮ ਵਿਚ ਆਪਣਾ ਹਿੱਸਾ ਪਾ ਰਹੇ ਹਨ।
ਪਿਛਲੀ ਖ਼ਬਰ ਸੈਨੇਟ ਇਲੈੱਕਸ਼ਨ ਲਈ ਡਾ. ਮੁਕੇਸ਼ ਅਰੋੜਾ ਵਲੋਂ ਚੋਣ ਪ੍ਰਚਾਰ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਸ਼ਾਨਦਾਰ ਇਨਵੈਸਟੀਚਰ ਸੈਰੇਮਨੀ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।