09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੂਬੇਦਾਰ ਗੁਰਮੁੱਖ ਸਿੰਘ ਨਮਿਤ ਪਾਠ ਦਾ ਭੋਗ 13 ਨੂੰ

ਘੁੰਮਣਾਂ, 8 ਸਤੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਰਿਟਾਇਰਡ ਸੂਬੇਦਾਰ ਗੁਰਮੁੱਖ ਸਿੰਘ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ 13 ਸਤੰਬਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਪਾਉਣ ਉਪਰੰਤ ਕੀਰਤਨੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।

ਅਜੀਤ ਡੈਸਕ 09-09-2026
ਘੁੰਮਣਾਂ, 8 ਸਤੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਰਿਟਾਇਰਡ ਸੂਬੇਦਾਰ ਗੁਰਮੁੱਖ ਸਿੰਘ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ 13 ਸਤੰਬਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਪਾਉਣ ਉਪਰੰਤ ਕੀਰਤਨੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਸੂਬੇਦਾਰ ਗੁਰਮੁੱਖ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ।
ਪਿਛਲੀ ਖ਼ਬਰ ਮਾਤਾ ਕਰਤਾਰ ਕੌਰ ਰਾਮਗੜ੍ਹੀਆ ਦੀ 20ਵੀਂ ਬਰਸੀ ’ਤੇ ਬੂਟੇ ਲਗਾਏ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਬਲਾਕ ਪੱਧਰੀ ਖੇਡਾਂ ਦੇ ਦਿਲਚਸਪ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।