09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਰੁਪਿੰਦਰ ਕੌਰ ਆਦਰਸ਼ ਜਨਤਾ ਪਾਰਟੀ ਦੇ ਬਲਾਕ ਬੰਗਾ ਦੇ ਪ੍ਰਧਾਨ ਨਿਯੁਕਤ

ਬੰਗਾ, 8 ਸਤੰਬਰ (ਕਰਮ ਲਧਾਣਾ)-ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਦਰਸ਼ ਜਨਤਾ ਪਾਰਟੀ ਵਲੋਂ ਅਹੁਦੇਦਾਰਾਂ ਦੀਆਂ ਲੜੀਵਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਬਲਾਕ ਬੰਗਾ ਮਹਿਲਾ ਵਿੰਗ ਦੇ ਅਹੁਦੇ ਲਈ ਰੁਪਿੰਦਰ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 09-09-2026
ਬੰਗਾ, 8 ਸਤੰਬਰ (ਕਰਮ ਲਧਾਣਾ)-ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਦਰਸ਼ ਜਨਤਾ ਪਾਰਟੀ ਵਲੋਂ ਅਹੁਦੇਦਾਰਾਂ ਦੀਆਂ ਲੜੀਵਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਬਲਾਕ ਬੰਗਾ ਮਹਿਲਾ ਵਿੰਗ ਦੇ ਅਹੁਦੇ ਲਈ ਰੁਪਿੰਦਰ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਰੁਪਿੰਦਰ ਕੌਰ ਨੇ ਹਾਈਕਮਾਨ ਮਹਿੰਦਰ ਸਿੰਘ ਰਾਸ਼ਟਰੀ ਪ੍ਰਧਾਨ ਤੇ ਸਤਨਾਮ ਸੰਧੂ ਪ੍ਰਧਾਨ ਪੰਜਾਬ ਦਾ ਧੰਨਵਾਦ ਕਰਦਿਆਂ ਹੋਇਆਂ ਆਖਿਆ ਕਿ ਮੈਨੂੰ ਜੋ ਇਹ ਮਾਣ ਸਨਮਾਨ ਦਿੱਤਾ ਗਿਆ ਹੈ ਮੈਂ ਪੂਰੀ ਇਮਾਨਦਾਰੀ ਨਾਲ ਕੰਮ ਕਰਾਂਗੀ। ਪਾਰਟੀ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਜਾਵੇਗਾ।
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਦੇ ਲੱਗ ਰਹੇ ਕੱਟਾਂ ਸੰਬੰਧੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਚੋਰਾਂ ਵਲੋਂ ਸਿੰਚਾਈ ਵਾਲੇ ਟਿਊਬਵੈੱਲ ਦੀਆਂ ਤਾਰਾਂ ਕੱਟੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।