ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਅਧਿਆਪਕ ਦਿਵਸ ਮੌਕੇ ਪੰਜ ਅਧਿਆਪਕ ਸਨਮਾਨਿਤ
ਬੰਗਾ, 10 ਸਤੰਬਰ (ਧਰਮਵੀਰ ਪਾਲ)-ਲਾਇਨਜ਼ ਕਲੱਬ ਬੰਗਾ ਮਹਿਕ ਵਲੋਂ ਅਧਿਆਪਕ ਦਿਵਸ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ। ਇਹ ਸਮਾਗਮ ਕਲੱਬ ਦੇ ਪ੍ਰਧਾਨ ਲਾਇਨ ਸੋਮਪਾਲ ਸਿੰਘ ਦੀ ਅਗਵਾਈ ਹੇਠ ਕਰਵਾਇਆ।
ਬੰਗਾ ਵਿਖੇ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਸੋਮਪਾਲ ਸਿੰਘ ਤੇ ਲਾਇਨ ਮੈਂਬਰ।
11-09-2026