ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰ. ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਉਣ ਸਮੇਂ ਕਾਲਜ ਸਟਾਫ਼। ਸਿੱਖ ਨੈਸ਼ਨਲ ਕਾਲਜ ਵਿਖੇ ਮਨਾਇਆ ਅਧਿਆਪਕ ਦਿਵਸ
ਬੰਗਾ, 12 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਅਧਿਆਪਕ ਦਿਵਸ ਸੰਬੰਧੀ ਸਨਮਾਨ ਸਮਾਗਮ ਨਾਲ ਕਰਵਾਇਆ।
ਅਜੀਤ ਡੈਸਕ
13-09-2026