18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

2027 ’ ਚ ਪੰਜਾਬ ’ਚ ਖਿੜੇਗਾ ਕਮਲ, ਸੂਬੇ ਦੇ ਲੋਕ ਭਾਜਪਾ ਨੂੰ ਮੌਕਾ ਦੇਣ ਲਈ ਤਿਆਰ-ਅਸ਼ੋਕ ਨਾਨੋਵਾਲ

ਕਾਠਗੜ੍ਹ, 17 ਸਤੰਬਰ (ਕਲੇਰ)-ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਿਲ ਹੋਏ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਕਮਲ ਖਿੜੇਗਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ।

ਅਜੀਤ ਡੈਸਕ 18-09-2026
ਕਾਠਗੜ੍ਹ, 17 ਸਤੰਬਰ (ਕਲੇਰ)-ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਿਲ ਹੋਏ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਕਮਲ ਖਿੜੇਗਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ। ਅਸ਼ੋਕ ਨਾਨੋਵਾਲ ਨੇ ਕਿਹਾ ਕਿ ਭਾਵੇਂ ਭਾਜਪਾ ਨੇ ਅਜੇ ਆਪਣੇ ਪੱਤੇ ਨਹੀਂ ਖੋਲ੍ਹੇ ਹਨ, ਪਰ ਪੰਜਾਬ ਵਿਚ ਭਾਜਪਾ ਦੀ ਮਜ਼ਬੂਤ ਪਕੜ ਦੇ ਸੰਕੇਤ ਮਿਲਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਲਗਾਤਾਰ ਆਪਣਾ ਜਨ-ਆਧਾਰ ਮਜ਼ਬੂਤ ਕਰ ਰਹੀ ਹੈ ਅਤੇ ਪਾਰਟੀ ਦਾ ਗ੍ਰਾਫ਼ ਦਿਨੋ-ਦਿਨ ਵੱਧ ਰਿਹਾ ਹੈ।
ਪਿਛਲੀ ਖ਼ਬਰ ਚੰਨੀ ਨੂੰ ਬਣਾਓ ਪੰਜਾਬ ਕਾਂਗਰਸ ਦਾ ਚਿਹਰਾ-ਵਿੱਕੀ ਚੌਧਰੀ ਕਾਠਗੜ੍ਹ ਅਗਲੀ ਖ਼ਬਰ ਮੋਗਾ ਰੈਲੀ ਦੀ ਤਿਆਰੀ ਲਈ ਪਿੰਡ ਕਾਹਮਾ ’ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।