24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਮਜਾਰੀ/ਸਾਹਿਬਾ, 22 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰਦੁਆਰਾ ਬਾਬਾ ਜਵਾਹਰ ਸਿੰਘ ਪਿੰਡ ਗੁਲਪੁਰ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਢਾਡੀ ਤਰਨਪ੍ਰੀਤ ਸਿੰਘ ਗੁਲਪੁਰ ਦੇ ਜਥੇ ਵਲੋਂ ਸੰਗਤਾਂ ਨੂੰ ਬਾਬਾ ਸ੍ਰੀਚੰਦ ਜੀ ਦਾ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ।

ਅਜੀਤ ਡੈਸਕ 23-09-2026
ਮਜਾਰੀ/ਸਾਹਿਬਾ, 22 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰਦੁਆਰਾ ਬਾਬਾ ਜਵਾਹਰ ਸਿੰਘ ਪਿੰਡ ਗੁਲਪੁਰ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਢਾਡੀ ਤਰਨਪ੍ਰੀਤ ਸਿੰਘ ਗੁਲਪੁਰ ਦੇ ਜਥੇ ਵਲੋਂ ਸੰਗਤਾਂ ਨੂੰ ਬਾਬਾ ਸ੍ਰੀਚੰਦ ਜੀ ਦਾ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ। ਸੰਗਤਾਂ ਵਾਸਤੇ ਲੰਗਰ ਲਗਾਇਆ। ਇਸ ਮੌਕੇ ਕਸ਼ਮੀਰ ਸਿੰਘ, ਜੋਗਾ ਸਿੰਘ, ਸਤਨਾਮ ਸਿੰਘ, ਹਰਨੇਕ ਸਿੰਘ, ਸੁਖਵਿੰਦਰ ਸਿੰਘ ਸ਼ੇਰਗਿੱਲ, ਦਲਵੀਰ ਸਿੰਘ, ਬਲਦੇਵ ਸਿੰਘ, ਚੂਹੜ ਸਿੰਘ, ਜੋਬਨ ਪ੍ਰੀਤ, ਅਰਮਾਨ, ਸਿਮਰਨ ਸਿਮੀ, ਸਤਪਾਲ ਜੱਸਾ ਤੇ ਦਰਸ਼ਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਏ. ਪੀ. ਤੇ ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਆਤਮ ਸ਼ੁਕਲ ਸ਼ਿਵ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।