ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਮਜਾਰੀ/ਸਾਹਿਬਾ, 22 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਬਾਬਾ ਸ੍ਰੀਚੰਦ ਦੇ ਅਸਥਾਨ ਪਿੰਡ ਰੁੜਕੀ ਮੁਗਲਾਂ ਵਿਖੇ ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਬਾਬਾ ਸ੍ਰੀਚੰਦ ਦੇ ਅਸਥਾਨ ਪਿੰਡ ਰੁੜਕੀ ਮੁਗਲਾਂ ਵਿਖੇ ਕੀਰਤਨ ਕਰਦੇ ਬਾਬਾ ਜੀਵਨ ਸਿੰਘ ਬਗੀਚੀ ਵਾਲੇ। ਤਸਵੀਰ : ਚਾਹਲ
23-09-2026