ਨਵੀਨ ਚੌਧਰੀ ਆਦੋਆਣਾ ਨੇ ਦਿੱਲੀ ਵਿਖੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਕਾਠਗੜ੍ਹ , 24 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਪੰਜਾਬ ਯੂਥ ਕਾਂਗਰਸ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਨਵਾਂਸ਼ਹਿਰ ਦੀ ਸਮੁੱਚੀ ਯੂਥ ਕਾਂਗਰਸ ਦੀ ਟੀਮ ਨੇ ਸ਼ਮੂਲੀਅਤ ਕੀਤੀ।
ਨਵੀਨ ਚੌਧਰੀ ਆਦੋਆਣਾ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ।
25-09-2026